ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਰਸਿਮਰਤ ਕੌਰ ਬਾਦਲ

08/10/2022 11:12:10 AM

ਅੰਮ੍ਰਿਤਸਰ (ਸਰਬਜੀਤ) - ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਸਵੇਰੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਬੀਬੀ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਗੁਰੂ ਮਹਾਰਾਜ ਦੇ ਯਤਨਾਂ ਵਿੱਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਪੜ੍ਹੋ ਇਹ ਵੀ ਖ਼ਬਰ: ਤਰਨਤਾਰਨ ’ਚ ਸ਼ਰਮਸਾਰ ਹੋਈ ਮਾਂ ਦੀ ਮਮਤਾ, ਕੂੜੇ ਦੇ ਢੇਰ ’ਚੋਂ ਮਿਲੀ ਨਵ-ਜਨਮੀ ਬੱਚੀ ਦੀ ਲਾਸ਼

ਦੱਸ ਦੇਈਏ ਕਿ ਪਿਛਲੇ ਕਈ ਦਿਨਾਂ ਤੋਂ ਪਸ਼ੂਆਂ ਵਿਚ ਲਿਪੀ ਸਕਿਨ ਦੀ ਬੀਮਾਰੀ ਫੈਲ ਰਹੀ ਹੈ, ਇਸ ਨਾਲ ਫਾਰਮਰ ਨੂੰ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੀਬੀ ਬਾਦਲ ਨੇ ਫਾਰਮਰਾਂ ਦੀ ਪ੍ਰੇਸ਼ਾਨੀ ਨੂੰ ਦੂਰ ਕਰਦੇ ਹੋਏ ਪਸ਼ੂਆਂ ਦੀ ਤੰਦਰੁਸਤੀ ਵਾਸਤੇ ਵੀ ਗੁਰੂ ਸਾਹਿਬ ਦੇ ਚਰਨਾਂ ’ਚ ਅਰਦਾਸ ਬੇਨਤੀ ਕੀਤੀ। 

ਪੜ੍ਹੋ ਇਹ ਵੀ ਖ਼ਬਰ: ਸੈਂਟਰਲ ਜੇਲ੍ਹ ਲੁਧਿਆਣਾ ’ਚ ਸਿੱਖਿਅਤ ਵਿਦੇਸ਼ੀ ਨਸਲ ਦੇ 3 ਕੁੱਤੇ ਤਾਇਨਾਤ, ਸੁੰਘ ਕੇ ਦੱਸਣਗੇ ਕਿਸ ਕੋਲ ਹੈ ਮੋਬਾਇਲ

 

rajwinder kaur

This news is Content Editor rajwinder kaur