ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਨਵੇਂ ਬਣੇ ਕੈਬਿਨਿਟ ਮੰਤਰੀ ਡਾ. ਰਵਜੋਤ ਸਿੰਘ

Thursday, Oct 10, 2024 - 04:30 PM (IST)

ਅੰਮ੍ਰਿਤਸਰ- ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਵੇਂ ਬਣੇ ਕੈਬਿਨਿਟ ਮੰਤਰੀ ਡਾ. ਰਵਜੋਤ ਸਿੰਘ ਨਤਮਸਤਕ ਹੋਏ ਹਨ। ਇਸ ਦੌਰਾਨ ਉਨ੍ਹਾਂ ਨੇ ਗੁਰੂ ਘਰ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਡਾਕਟਰ ਰਵਜੋਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕਲ ਬਾਡੀ ਮਨਿਸਟਰ ਬਣਨ ਤੋਂ ਬਾਅਦ ਉਨ੍ਹਾਂ ਦੀ ਅੰਮ੍ਰਿਤਸਰ 'ਚ ਪਹਿਲੀ ਫੇਰੀ ਸੀ ਅਤੇ ਪ੍ਰਸ਼ਾਸਨ ਵੱਲੋਂ ਅਤੇ 'ਆਪ' ਲੀਡਰਾਂ ਵੱਲੋਂ ਉਨ੍ਹਾਂ  ਬਹੁਤ ਵਧੀਆ ਸਵਾਗਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਹਵਸ 'ਚ ਅੰਨ੍ਹੇ ਵਿਅਕਤੀ ਨੇ 6 ਸਾਲਾ ਬੱਚੀ ਨੂੰ ਬਣਾਇਆ ਸ਼ਿਕਾਰ, ਖੂਨ 'ਚ ਲੱਥਪੱਥ ਵੇਖ ਪਰਿਵਾਰ ਦੇ ਉੱਡੇ ਹੋਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News