ਬਾਰਿਸ਼ ਤੇ ਗਰਮੀ ''ਚ ਡਿਊਟੀ ਦੇਣ ਵਾਲੇ ਮੁਲਾਜ਼ਮਾਂ ਨੂੰ SSP ਗੁਰਦਾਸਪੁਰ ਨੇ ਦਿੱਤੀਆਂ ਛੱਤਰੀਆਂ

Thursday, Jul 25, 2024 - 06:37 PM (IST)

ਗੁਰਦਾਸਪੁਰ (ਹਰਮਨ)- ਬਾਰਿਸ਼ ਅਤੇ ਗਰਮੀ ਵਿੱਚ ਸੜਕ 'ਤੇ ਡਿਊਟੀ ਨਿਭਾਉਣ ਵਾਲੇ ਟਰੈਫਿਕ ਮੁਲਾਜ਼ਮਾਂ ਅਤੇ ਪੀ. ਸੀ. ਆਰ. ਮੁਲਾਜ਼ਮਾਂ ਨੂੰ ਐੱਸ. ਐੱਸ. ਪੀ. ਗੁਰਦਾਸਪੁਰ ਦਯਾਮਾ ਹਰੀਸ਼ ਕੁਮਾਰ ਨੇ ਛੱਤਰੀਆਂ ਵੰਡੀਆਂ ਅਤੇ ਕਿਹਾ ਬਾਰਿਸ਼ ਦੇ ਮੌਸਮ ਦੇ ਵਿੱਚ ਇਹ ਮੁਲਾਜ਼ਮ ਬੜੀ ਈਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਉਂਦੇ ਹਨ। ਕਈ ਵਾਰ ਵੇਖਿਆ ਹੈ ਕਿ ਮੁਲਾਜ਼ਮ ਮੀਂਹ ਵਿੱਚ ਭਿੱਜਦੇ ਹੋਏ ਨਜ਼ਰ ਆਉਂਦੇ ਹਨ ਅਤੇ ਧੁੱਪੇ ਖੜ੍ਹੇ ਹੁੰਦੇ ਹਨ, ਜਿਸ ਕਰਕੇ ਅੱਜ ਮੁਲਾਜ਼ਮਾਂ ਨੂੰ ਇਹ ਛੱਤਰੀਆਂ ਵੰਡੀਆਂ ਗਈਆਂ ਹਨ ਤਾਂ ਜੋ ਇਹ ਹੋਰ ਲਗਨ ਨਾਲ ਆਪਣੀ ਡਿਊਟੀ ਕਰ ਸਕਣ। 

ਇਹ ਵੀ ਪੜ੍ਹੋ- ਵੱਡੀ ਖ਼ਬਰ: MP ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਨੂੰ ਮਿਲੀ ਜ਼ਮਾਨਤ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


shivani attri

Content Editor

Related News