ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਪਤਨੀ ਦੇ ਦੇਹਾਂਤ ''ਤੇ ਸੁਖਜਿੰਦਰ ਰੰਧਾਵਾ ਨੇ ਦੁੱਖ ਦਾ ਕੀਤਾ ਪ੍ਰਗਟਾਵਾ
Sunday, Sep 22, 2024 - 05:59 PM (IST)

ਪਠਾਨਕੋਟ- ਅੱਜ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਨੇ ਅੰਮ੍ਰਿਤਸਰ ਉੱਤਰੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਜੀ ਦੀ ਧਰਮ ਪਤਨੀ ਸ੍ਰੀਮਤੀ ਮਧੂਮਿਤਾ ਜੀ ਦੇ ਬੇਵਕਤ ਆਕਾਲ ਚਲਾਣੇ 'ਤੇ ਅੰਮ੍ਰਿਤਸਰ ਸਾਹਿਬ ਵਿਖੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਅਫਸੋਸ ਪ੍ਰਗਟ ਕੀਤਾ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਵਲੋਂ ਭਲਕੇ ਛੁੱਟੀ ਦਾ ਐਲਾਨ, ਸਕੂਲ, ਦਫ਼ਤਰ ਰਹਿਣਗੇ ਬੰਦ
ਇਸ ਦੌਰਾਨ ਉਨ੍ਹਾਂ ਨੇ ਪਰਿਵਾਰ ਨੂੰ ਹੌਂਸਲਾ ਦਿੱਤਾ ਤੇ ਵਾਹਿਗੁਰੂ ਅੱਗੇ ਅਰਦਾਸ ਕਰਦੇ ਹੋਏ ਕਿਹਾ ਕਿ ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਿਛੇ ਰਹਿ ਗਏ ਪਰਿਵਾਰ ਨੂੰ ਅਸਿਹ ਭਾਣਾ ਮੰਨਣ ਦਾ ਬਲ ਬਖਸ਼ਣ।
ਇਹ ਵੀ ਪੜ੍ਹੋ- ਪਿਓ ਨਿਕਲਿਆ ਪੁੱਤ ਦਾ ਵੈਰੀ, ਆਪਣੇ ਹੱਥਾਂ ਨਾਲ ਪੁੱਤ ਨੂੰ ਉਤਾਰਿਆ ਮੌਤ ਦੇ ਘਾਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8