ਤਰਨਤਾਰਨ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਕੀਤਾ ਗਿਆ ਮੁਅੱਤਲ, ਜਾਣੋ ਕੀ ਹੈ ਪੂਰਾ ਮਾਮਲਾ

Tuesday, Dec 19, 2023 - 10:49 AM (IST)

ਤਰਨਤਾਰਨ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਕੀਤਾ ਗਿਆ ਮੁਅੱਤਲ, ਜਾਣੋ ਕੀ ਹੈ ਪੂਰਾ ਮਾਮਲਾ

ਤਰਨਤਾਰਨ- ਪੰਜਾਬ ਸਰਕਾਰ ਸਿੱਖਿਆ ਵਿਭਾਗ ਵੱਲੋਂ ਸ੍ਰੀ ਸੁਰਿੰਦਰ  ਕੁਮਾਰ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਤਰਨਤਾਰਨ ਨੂੰ ਮਾਨਯੋਗ ਹਾਈਕੋਰਟ ਵਿਖੇ ਗਲਤ ਸਟੇਟਮੈਂਟ ਰਿਕਾਰਡ ਕਰਨ ਕਾਰਣ ਪੰਜਾਬ ਸਿਵਲ ਸੇਵਾਵਾਂ (ਸਜ਼ਾ ਅਤੇ ਅਪੀਲ) ਨਿਯਮਾਂਵਲੀ 1970 ਦੇ ਨਿਯਮ 4(1) ਅਨੁਸਾਰ ਸਰਕਾਰੀ ਸੇਵਾ ਤੋਂ ਮੁਅੱਤਲ ਕੀਤਾ ਜਾਂਦਾ ਹੈ। ਮੁਅੱਤਲੀ ਦੌਰਾਨ ਉਸ ਦਾ ਹੈੱਡ ਕੁਆਟਰ ਦਫ਼ਤਰ ਡਾਇਰੈਕਟਰ ਸਕੂਲ ਐਜੂਕੇਸ਼ਨ (ਸੈਕੰਡਰੀ) ਪੰਜਾਬ ਨਿਯੁਕਤ ਕੀਤਾ ਜਾਂਦਾ ਹੈ।

ਇਹ ਵੀ ਪੜ੍ਹੋ-  ਪੰਜਾਬ 'ਚ ਛੇ ਜ਼ਿਲ੍ਹਿਆਂ 'ਚ ਧੁੰਦ ਦਾ ਕਹਿਰ, 23 ਦਸੰਬਰ ਤੋਂ ਬਾਅਦ ਮੀਂਹ ਪੈਣ ਦੀ ਸੰਭਾਵਨਾ

PunjabKesari

ਮੁਅੱਤਲੀ ਸਮੇਂ ਦੌਰਾਨ ਅਧਿਕਾਰੀ ਨੂੰ ਨਿਯਮਾਂ ਅਨੁਸਾਰ ਗੁਜ਼ਾਰਾ ਭੱਤਾ ਮਿਲਣਯੋਗ ਹੋਵੇਗਾ। ਇਹ ਹੁਕਮ ਸਮਰੱਥ ਅਧਿਕਾਰੀ ਜੀ ਦੀ ਪ੍ਰਵਾਨਗੀ ਨਾਲ ਜਾਰੀ ਕੀਤੇ ਜਾਂਦੇ ਹਨ ਅਤੇ ਇਹ ਹੁਕਮ ਤੁਰੰਤ ਲਾਗੂ ਹੋਣਗੇ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 

 

 


author

Shivani Bassan

Content Editor

Related News