ਤਰਨਤਾਰਨ ''ਚ ਅੱਜ ਬਿਜਲੀ ਰਹੇਗੀ ਬੰਦ

Friday, Sep 19, 2025 - 11:27 AM (IST)

ਤਰਨਤਾਰਨ ''ਚ  ਅੱਜ ਬਿਜਲੀ ਰਹੇਗੀ ਬੰਦ

ਤਰਨਤਾਰਨ(ਰਮਨ,ਆਹਲੂਵਾਲੀਆ)-132 ਕੇ.ਵੀ.ਏ. ਤਰਨਤਾਰਨ ਤੋਂ ਚੱਲਦੇ 11 ਕੇ.ਵੀ. ਸਿਟੀ 6 ਤਰਨਤਾਰਨ ਦੀ ਬਿਜਲੀ ਸਪਲਾਈ ਜ਼ਰੂਰੀ ਮੁਰੰਮਤ ਕਾਰਨ ਮਿਤੀ 19 ਸਤੰਬਰ ਨੂੰ ਸਮਾਂ ਸਵੇਰੇ 11 ਤੋਂ ਦੁਪਿਹਰ 5 ਵਜੇ ਤੱਕ ਬੰਦ ਰਹੇਗੀ, ਇਨ੍ਹਾਂ ਤੋਂ ਚੱਲਦੇ ਇਲਾਕੇ ਚੰਦਰ ਕਾਲੋਨੀ, ਨੂਰਦੀ ਰੋਡ, ਪਾਰਕ ਐਵੀਨਿਊ, ਗੁਰੂ ਅਰਜਨ ਦੇਵ ਕਾਲੋਨੀ, ਸਰਦਾਰ ਇਨਕਲੇਵ, ਗੁਰਬਖਸ਼ ਕਾਲੋਨੀ, ਮੁਹੱਲਾ ਜਸਵੰਤ ਸਿੰਘ, ਨੂਰਦੀ ਰੋਡ, ਪਲਾਸੌਰ ਰੋਡ, ਸ੍ਰੀ ਗੁਰੂ ਅਰਜਨ ਦੇਵ ਕਾਲੋਨੀ, ਮੁਹੱਲਾ ਟਾਂਕ ਛੱਤਰੀ ਅਤੇ ਜੈ ਦੀਪ ਕਾਲੋਨੀ ਤਰਨਤਾਰਨ ਆਦਿ ਏਰੀਏ 'ਚ ਬਿਜਲੀ ਬੰਦ ਰਹਿਣਗੇ, ਇਹ ਜਾਣਕਾਰੀ ਇੰਜੀ.ਨਰਿੰਦਰ ਸਿੰਘ ਉੱਪ ਮੰਡਲ ਅਫ਼ਸਰ ਸ਼ਹਿਰੀ ਤਰਨਤਾਰਨ, ਇੰਜੀ. ਗੁਰਭੇਜ ਸਿੰਘ ਢਿੱਲੋਂ ਜੇ.ਈ. ਅਤੇ ਇੰਜੀ. ਹਰਜਿੰਦਰ ਸਿੰਘ ਜੇ.ਈ. ਨੇ ਦਿੱਤੀ।


author

Shivani Bassan

Content Editor

Related News