ਆਲਟੋ ਤੇ ਟਿੱਪਰ ਵਿਚਾਲੇ ਭਿਆਨਕ ਟੱਕਰ, ਗੱਡੀ ਸਵਾਰ ਪੂਰਾ ਪਰਿਵਾਰ ਪ੍ਰਭਾਵਿਤ

Thursday, Sep 05, 2024 - 11:31 AM (IST)

ਗੁਰਦਾਸਪੁਰ (ਗੁਰਪ੍ਰੀਤ)- ਅੰਮ੍ਰਿਤਸਰ ਪਠਾਨਕੋਟ ਨੈਸ਼ਨਲ ਹਾਈਵੇ ਬਟਾਲਾ ਨੇੜੇ ਹੋਏ ਸੜਕ ਹਾਦਸੇ 'ਚ ਆਲਟੋ ਗੱਡੀ ਦੇ ਪਿਛੋਂ ਟਿੱਪਰ ਦੀ ਜ਼ੋਰਦਾਰ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਪੂਰੀ ਗੱਡੀ ਚਕਨਾਚੂਰ ਹੋ ਗਈ, ਉਥੇ ਹੀ ਗੱਡੀ 'ਚ ਸਵਾਰ ਪੂਰਾ ਪਰਿਵਾਰ ਵੀ ਇਸ ਹਾਦਸੇ 'ਚ ਪ੍ਰਭਵਿਤ ਹੋਇਆ । ਗੱਡੀ 'ਚ ਸਵਾਰ ਪਰਿਵਾਰ 'ਚ ਮਾਂ ਸਮੇਤ ਦੋ ਧੀਆਂ ਗੰਭੀਰ ਜ਼ਖ਼ਮੀ ਹੋ  ਗਈਆਂ। ਜਿਨ੍ਹਾਂ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ।

ਇਹ ਵੀ ਪੜ੍ਹੋ- ਕਰੋੜਾਂ ਲੋਕਾਂ ਨੂੰ ਮਾਨ ਸਰਕਾਰ ਨੇ ਦਿੱਤੀ ਵੱਡੀ ਰਾਹਤ

ਇਸ ਦੌਰਾਨ ਮੌਕੇ 'ਤੇ ਪਹੁੰਚੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਪਰਿਵਾਰ ਵਾਲਿਆਂ ਦੇ ਬਿਆਨ 'ਤੇ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਵਿਧਾਨ ਸਭਾ 'ਚ ਮੁੱਖ ਮੰਤਰੀ ਦਾ ਤੰਜ, ਕਿਹਾ ਬਸ ਪਜਾਮੀਆਂ ਹੀ ਰਹਿ ਜਾਣੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News