ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ਨਾਲ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਲਈ ਜੱਥਾ ਰਵਾਨਾ
Friday, Sep 22, 2023 - 10:31 AM (IST)
![ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ਨਾਲ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਲਈ ਜੱਥਾ ਰਵਾਨਾ](https://static.jagbani.com/multimedia/10_30_257586301untitled.jpg)
ਅੰਮ੍ਰਿਤਸਰ (ਸਰਬਜੀਤ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰ ਦੇ ਬਾਹਰੋ ਐੱਚ.ਏ. ਫਾਊਂਡੇਸ਼ਨ ਕਲਕਤਾ ਦੇ ਚੇਅਰਮੈਨ ਸਤਨਾਮ ਸਿੰਘ ਆਹਲੂਵਾਲੀਆ ਦੀ ਅਗਵਾਈ ਹੇਠ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਲਈ ਜੱਥਾ ਰਵਾਨਾ ਹੋਇਆ।
ਇਹ ਵੀ ਪੜ੍ਹੋ- ਪੰਜਾਬ ਦੀ ਡਿਜੀਟਲ ਹੋਈ ਵਿਧਾਨ ਸਭਾ ਦੇ ਉਦਘਾਟਨੀ ਸਮਾਗਮ ‘ਚ ਪਹੁੰਚੇ CM ਮਾਨ, ਕਹੀ ਵੱਡੀ ਗੱਲ
ਇਸ ਦੌਰਾਨ ਚੇਅਰਮੈਨ ਸਤਨਾਮ ਸਿੰਘ ਦੀ ਦੇਖਰੇਖ ਵਿਚ 150 ਯਾਤਰੀਆਂ ਦਾ ਜਥਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਜੈਕਾਰਿਆਂ ਦੀ ਗੂੰਜ ਨਾਲ ਇਹ ਦਾ ਜੱਥਾ ਰਵਾਨਾ ਹੋਇਆ।
ਇਹ ਵੀ ਪੜ੍ਹੋ- ਜੋਤੀ ਨੂਰਾਂ ਦੀਆਂ ਫਿਰ ਵਧੀਆਂ ਮੁਸ਼ਕਲਾਂ, ਛੋਟੀ ਭੈਣ ਨੇ ਲਾਏ ਇਹ ਇਲਜ਼ਾਮ (ਦੇਖੋ ਵੀਡੀਓ)
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8