ਬਟਾਲਾ ''ਚ ਭੇਤਭਰੇ ਹਾਲਾਤ ''ਚ ਮਿਲੀ ਨੌਜਵਾਨ ਦੀ ਲਾਸ਼

03/05/2024 11:30:26 AM

ਬਟਾਲਾ- ਬਟਾਲਾ 'ਚ ਆਏ ਦਿਨ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਉਂਦਾ ਰਹਿੰਦਾ ਹੈ। ਅਜਿਹੇ 'ਚ ਇਕ ਹੋਰ ਮਾਮਲਾ ਸਾਹਮਣੇ ਆਇਆ ਜਿਥੇ ਬਟਾਲਾ ਦੇ ਮਾਡਲ ਟਾਊਨ ਇਲਾਕੇ ਅੰਦਰ ਭੇਦਭਰੇ ਹਾਲਾਤ 'ਚ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਜਾਣਕਾਰੀ ਮੁਤਾਬਕ ਅਜੇ ਲਾਸ਼ ਬਾਰੇ ਕੋਈ ਖੁਲਾਸਾ ਨਹੀਂ ਹੋਇਆ ਕਿ ਨੌਜਵਾਨ ਦੀ ਮੌਤ ਕਿਸ ਕਾਰਨ ਹੋਈ ਹੈ। ਪੁਲਸ ਵਲੋਂ ਮੌਕੇ 'ਤੇ ਪਹੁੰਚ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਵਿਦੇਸ਼ੋਂ ਆਈ ਵੱਡੀ ਵਾਰਦਾਤ ਦੀ ਖ਼ਬਰ, ਪਾਕਿਸਤਾਨੀ ਮੁੰਡਿਆਂ ਨਾਲ ਝਗੜੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News