ਗੁਰਦਾਸਪੁਰ ਦੇ ਜੇਲ੍ਹ ਰੋਡ ਨੇੜਿਓਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼, ਇਲਾਕੇ ''ਚ ਬਣਿਆ ਦਹਿਸ਼ਤ ਦਾ ਮਾਹੌਲ

05/04/2023 1:59:14 PM

ਗੁਰਦਾਸਪੁਰ (ਹੇਮੰਤ ਨੰਦਾ)- ਅੱਜ ਸਵੇਰੇ ਗੁਰਦਾਸਪੁਰ ਦੇ ਜੇਲ੍ਹ ਰੋਡ ਸਥਿਤ ਮੀਰਪੁਰ ਦੇ ਮੌੜ ਠੇਕੇ ਨੇੜਿਓਂ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਮਾਚਾਰ ਨਾਲ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। 

ਇਹ ਵੀ ਪੜ੍ਹੋ- ਪਾਕਿ ਜੇਲ੍ਹ ’ਚ ਬੰਦ ਭਾਰਤੀ ਕੈਦੀ ਦੀ ਹੋਈ ਮੌਤ, ਮ੍ਰਿਤਕ ਦੇਹ ਨੂੰ ਲਿਆਂਦਾ ਵਤਨ

ਜਾਣਕਾਰੀ  ਮਿਲਦੇ ਹੀ ਪੁਲਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਪੁਲਸ ਵੱਲੋਂ ਮ੍ਰਿਤਕ ਵਿਅਕਤੀ ਦੀ ਪਹਿਚਾਣ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਵਿਅਕਤੀ ਦੀ ਉਮਰ 40-45 ਸਾਲ ਦੇ ਕਰੀਬ ਹੈ। ਮ੍ਰਿਤਕ ਦੇਹ 72 ਘੰਟੇ ਲਈ ਸਿਵਲ ਹਸਪਤਾਲ ਗੁਰਦਾਸਪੁਰ ਦੇ ਮੋਰਚਰੀ ਵਿਚ ਰੱਖੀ ਜਾ ਗਈ ਹੈ।

ਇਹ ਵੀ ਪੜ੍ਹੋ- ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਵੱਡੀ ਗਿਣਤੀ 'ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆਂ ਸੰਗਤਾਂ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


Shivani Bassan

Content Editor

Related News