ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਿਆ ਮੁਸਲਿਮ ਭਾਈਚਾਰੇ ਦਾ ਵਫਦ

Saturday, Sep 14, 2024 - 04:37 PM (IST)

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਿਆ ਮੁਸਲਿਮ ਭਾਈਚਾਰੇ ਦਾ ਵਫਦ

ਅੰਮ੍ਰਿਤਸਰ (ਸਰਬਜੀਤ)- ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਮੁਸਲਿਮ ਭਾਈਚਾਰੇ ਦਾ ਵਫਦ ਮਿਲਣ ਲਈ ਪਹੁੰਚਿਆ। ਇਸ ਦੌਰਾਨ ਉਨ੍ਹਾਂ ਨੇ ਜਥੇਦਾਰ ਨਾਲ ਮੁਲਾਕਾਤ ਕੀਤੀ ਅਤੇ ਵਕਫ ਬੋਰਡ ਦੇ ਕਾਨੂੰਨ ’ਚ ਸੰਸ਼ੋਧਨ ਹੋਣ ਕਾਰਨ ਸਿੰਘ ਸਾਹਿਬ ਕੋਲੋਂ ਮਦਦ ਦੀ ਅਪੀਲ ਕੀਤੀ ।

ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ 'ਤੇੇ ਪਿਆ ਭੜਥੂ, ਅਮਰੀਕਾ ਜਾ ਰਹੇ ਵਿਅਕਤੀ ਕੋਲੋਂ ਵੱਡੀ ਗਿਣਤੀ 'ਚ ਗੋਲੀਆਂ ਬਰਾਮਦ

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁਸਲਿਮ ਭਾਈਚਾਰੇ ਦੇ ਆਗੂ ਮੁਹੰਮਦ ਯੂਸਫ ਕਾਸਮੀ ਜਨਰਲ ਸਕੱਤਰ ਪੰਜਾਬ ਨੇ ਕਿਹਾ ਕਿ ਸਾਡਾ ਇਥੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਕੋਲ ਪਹੁੰਚ ਦਾ ਮਕਸਦ ਸੀ ਕਿ ਦੇਸ਼ ਦੀ ਸੈਂਟਰ ਸਰਕਾਰ ਆਏ ਦਿਨ ਮੁਸਲਮਾਨਾਂ ਨੂੰ ਟਾਰਗੇਟ ਕਰ ਕੇ ਤਰ੍ਹਾਂ ਤਰ੍ਹਾਂ ਦੇ ਬਿੱਲ ਪਾਰਲੀਮੈਂਟ ਵਿੱਚ ਪੇਸ਼ ਕਰ ਰਹੀ ਹੈ ਤੇ ਘੱਟ ਗਿਣਤੀਆਂ ਨੂੰ ਟਾਰਗੇਟ ਕਰ ਰਹੀ ਹੈ, ਇਸ ਨੂੰ ਰੋਕਿਆ ਜਾਵੇ।

ਇਹ ਵੀ ਪੜ੍ਹੋ- ਜੇ ਤੁਸੀਂ ਵੀ ਆਪਣੇ ਬੱਚੇ ਨੂੰ ਦਿੰਦੇ ਹੋ ਫਰੂਟੀ ਤਾਂ ਸਾਵਧਾਨ, ਹੋਸ਼ ਉਡਾਵੇਗੀ ਇਹ ਘਟਨਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News