ਭਲਕੇ ਬਿਜਲੀ ਬੰਦ ਰਹੇਗੀ

Friday, Sep 04, 2026 - 05:59 PM (IST)

ਭਲਕੇ ਬਿਜਲੀ ਬੰਦ ਰਹੇਗੀ

ਤਰਨਤਾਰਨ (ਰਮਨ,ਆਹਲੂਵਾਲੀਆ)- ਇੰਜੀ. ਨਰਿੰਦਰ ਸਿੰਘ ਉੱਪ ਮੰਡਲ ਅਫ਼ਸਰ ਪਾਵਰਕਾਮ ਸ਼ਹਿਰੀ ਤਰਨਤਾਰਨ, ਇੰਜੀ. ਗੁਰਭੇਜ ਸਿੰਘ ਜੇ.ਈ ਅਤੇ ਇੰਜੀ.ਕਮਲਪ੍ਰੀਤ ਸਿੰਘ ਨੇ ਦੱਸਿਆ ਕਿ 66 ਕੇ.ਵੀ ਸਬ ਸ਼ਟੇਸ਼ਨ ਫੋਕਲ ਪੁਆਇੰਟ ਤਰਨਤਾਰਨ ਤੋਂ ਚੱਲਦੇ 11 ਕੇ.ਵੀ ਸਿਟੀ-2 ਅਤੇ ਸਿਟੀ-5 ਤਰਨਤਾਰਨ ਫੀਡਰ ਦੀ ਜ਼ਰੂਰੀ ਮੈਨਟੀਨੇਂਸ ਕਰਨ ਕਰਕੇ ਇਨ੍ਹਾਂ ਫੀਡਰਾਂ ਦੀ ਬਿਜਲੀ ਸਪਲਾਈ ਮਿਤੀ 05.09.2026 ਸ਼ਨੀਵਾਰ ਨੂੰ ਸਮਾਂ ਸਵੇਰੇ 10 ਵਜੇ ਤੋਂ ਦੁਪਿਹਰ 4 ਵਜੇ ਤੱਕ ਬੰਦ ਰਹੇਗੀ। 

ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ

ਇਨ੍ਹਾਂ ਤੋਂ ਚੱਲਦੇ ਏਰੀਏ ਮੁਹੱਲਾ ਨਾਨਕਸਰ, ਜੰਡਿਆਲਾ ਰੋਡ, ਖਾਲਸਾਪੁਰ ਰੋਡ, ਅੱਡਾ ਬਾਜ਼ਾਰ, ਗਾਰਦ ਬਾਜ਼ਾਰ, ਮੁਹੱਲਾ ਰੋਡੋਪੁਰਾ, ਰੇਲਵੇ ਰੋਡ, ਗਲੀ ਸਟੇਸ਼ਨ ਵਾਲੀ ਰੇਲਵੇ ਰੋਡ, ਮੁਰਾਦਪੁਰਾ ਰੋਡ, ਸ੍ਰੀ ਗੁਰੂ ਅਮਰਦਾਸ ਕਾਲੋਨੀ ਗੋਇੰਦਵਾਲ ਰੋਡ, ਐੱਸ.ਡੀ.ਐੱਮ ਕੋਰਟ, ਬਾਬਾ ਬਸਤਾ ਸਿੰਘ ਕਾਲੋਨੀ ਸਰਹਾਲੀ ਰੋਡ, ਸਚਖੰਡ ਰੋਡ, ਛੱਪੜ ਵਾਲੀ ਗਲੀ, ਬੁੱਘਾ ਰੋਡ, ਧੋੜਾ ਚੌਂਕੀ ਏਰੀਆ ਆਦਿ ਏਰੀਏ ਬੰਦ ਰਹਿਣਗੇ।

ਇਹ ਵੀ ਪੜ੍ਹੋ- ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Shivani Bassan

Content Editor

Related News