ਜੁਲਾਈ ਮਹੀਨੇ ਵਿਚ ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ 3.32 ਕਰੋੜ ਰੁਪਏ ਦਾ ਮਾਲੀਆ ਇਕੱਠਾ ਕੀਤਾ
Sunday, Aug 04, 2024 - 11:29 AM (IST)
ਪਠਾਨਕੋਟ (ਆਦਿੱਤਿਆ)-ਫਿਰੋਜ਼ਪੁਰ ਮੰਡਲ ਦੇ ਟਿਕਟ ਚੈਕਿੰਗ ਸਟਾਫ ਵਲੋਂ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਰੇਲਗੱਡੀਆਂ ਵਿਚ ਟਿਕਟ ਜਾਂਚ ਮੁਹਿੰਮ ਚਲਾਈ ਜਾ ਰਹੀ ਹੈ। ਇਸ ਅਧੀਨ ਮੰਡਲ ਦੇ ਟਿਕਟ ਚੈਕਿੰਗ ਨਿਰੀਖਕਾਂ ਵੱਲੋਂ ਜੁਲਾਈ ਮਹੀਨੇ ’ਚ ਕੁਲ 35277 ਯਾਤਰੀਆਂ ਤੋਂ ਬਿਨਾਂ ਟਿਕਟ 3.32 ਕਰੋੜ ਰੁਪਏ ਦਾ ਜੁਰਮਾਨਾ ਵਸੂਲ ਕੀਤਾ ਗਿਆ।
ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਹਾਲ 'ਚ ਵਾਪਰਿਆ ਵੱਡਾ ਹਾਦਸਾ, ਕੜਾਹੇ 'ਚ ਡਿੱਗਿਆ ਸੇਵਾਦਾਰ
ਮੰਡਲ ਰੇਲ ਪ੍ਰਬੰਧਕ ਸੰਜੇ ਸਾਹੂ ਨੇ ਕਿਹਾ ਕਿ ਟਿਕਟ ਚੈਕਿੰਗ ਮੁਹਿੰਮ ਜਾਰੀ ਰਹੇਗੀ। ਪਰਮਦੀਪ ਸਿੰਘ ਸੈਨੀ ਨੇ ਕਿਹਾ ਕਿ ਰੇਲਵੇ ਸਟਾਫ ਮਾਲੀਆ ਵਧਾਉਣ ਦੇ ਨਾਲ ਨਾਲ ਯਾਤਰੀਆਂ ਨੂੰ ਸਹੂਲਤਾਂ ਪ੍ਰਦਾਨ ਕਰਨ ਲਈ ਵੀ ਵਚਨਬੱਧ ਹੈ।
ਇਹ ਵੀ ਪੜ੍ਹੋ- ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਔਰਤ ਨੂੰ ਹੋਟਲ 'ਚ ਲੈ ਗਿਆ ਪ੍ਰੇਮੀ, ਫਿਰ ਕਰ 'ਤਾ ਵੱਡਾ ਕਾਂਡ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8