ਕੁਦਰਤ ਦੀ ਮਾਰ ਨਾਲ ਸੈਂਕੜੇ ਟਰਾਲੀਆਂ ਤੂੜੀ ਸੜ ਕੇ ਹੋਈ ਸੁਆਹ

05/16/2024 11:32:21 PM

ਖੇਮਕਰਨ (ਅਵਤਾਰ , ਗੁਰਮੇਲ)- ਦੇਰ ਰਾਤ ਚੱਲੀਆਂ ਤੇਜ਼ ਹਵਾਵਾਂ ਕਾਰਨ ਸਰਹੱਦੀ ਖੇਤਰ ਅੰਦਰ ਸੈਂਕੜੇ ਟਰਾਲੀਆਂ ਤੂੜੀ ਨੂੰ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੀੜਤ ਜੁਗਰਾਜ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਰਾਮੂਵਾਲ 80 ਟਰਾਲੀਆਂ ਤੂੜੀ ਸੜ ਕੇ ਸਵਾਹ ਹੋ ਗਈ।

ਇਹ ਵੀ ਪੜ੍ਹੋ-  ਵਧ ਰਹੀ ਗਰਮੀ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ

ਇਸੇ ਤਰ੍ਹਾਂ ਕੇ. ਕੇ. ਬੈਰੀਅਰ ਖੇਮਕਰਨ ਤੇ ਗੁਰਚੇਤ ਸਿੰਘ ਭੰਬਾ ਪੁੱਤਰ ਬਾਜ ਸਿੰਘ ਵਾਸੀ ਖੇਮਕਰਨ ਦੀ 150 ਟਰਾਲੀ ਤੂੜੀ ਅੱਗ ਲੱਗਣ ਨਾਲ ਸੜ ਗਈ ਹੈ। ਪੀੜਤਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕੁਦਰਤੀ ਆਫਤ ਨਾਲ ਹੋਏ ਨੁਕਸਾਨ ਦਾ ਜਲਦ ਮੁਆਵਜ਼ਾ ਦੇਣ ਲਈ ਕਿਹਾ ਹੈ।

ਇਹ ਵੀ ਪੜ੍ਹੋ- ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 90 ਦਿਨਾਂ ’ਚ 30 ਵਾਰਦਾਤਾਂ ਨੂੰ ਅੰਜਾਮ, ਕਿੰਗ ਪਿਨ ਸਣੇ 11 ਮੁਲਜ਼ਮ ਕਾਬੂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News