ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲਿਜਾਣ ਵਾਲਾ ਨੌਜਵਾਨ ਕਾਬੂ

Monday, Aug 26, 2024 - 06:25 PM (IST)

ਬਟਾਲਾ (ਬੇਰੀ, ਬਲਜੀਤ) : ਥਾਣਾ ਸਦਰ ਦੀ ਪੁਲਸ ਨੇ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲਿਜਾਣ ਵਾਲੇ ਨੌਜਵਾਨ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਐੱਸ. ਐੱਚ. ਓ. ਸੁਖਜਿੰਦਰ ਸਿੰਘ ਨੇ ਦੱਸਿਆ ਕਿ 22 ਅਗਸਤ ਨੂੰ ਇਕ ਨੌਜਵਾਨ ਵਿਕਾਸਦੀਪ ਸਿੰਘ 14 ਸਾਲਾ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਆਪਣੇ ਨਾਲ ਲੈ ਗਿਆ ਸੀ, ਜਿਸ ਸਬੰਧੀ ਪੁਲਸ ਨੇ ਲੜਕੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਉਕਤ ਨੌਜਵਾਨ ਖਿਲਾਫ ਮਾਮਲਾ ਦਰਜ ਕੀਤਾ ਸੀ।

ਇਹ ਵੀ ਪੜ੍ਹੋ- ਪੰਜਾਬ 'ਚ 16 ਸਾਲਾ ਨਾਬਾਲਗ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ

ਉਨ੍ਹਾਂ ਦੱਸਿਆ ਕਿ ਇਸ ਦੌਰਾਨ ਪੁਲਸ ਨੇ ਉਕਤ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਨਾਬਾਲਿਗ ਲੜਕੀ ਨੂੰ ਵੀ ਬਰਾਮਦ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ- NRI ਨੌਜਵਾਨ ਨੂੰ ਗੋਲ਼ੀਆਂ ਮਾਰਨ ਦੇ ਮਾਮਲੇ 'ਚ ਵੱਡੀ ਅਪਡੇਟ, ਸੁਪਾਰੀ ਕਿਲਿੰਗ ਦਾ ਨਿਕਲਿਆ ਮਾਮਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News