62 ਕਰੋੜ ਦੀ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ

Tuesday, Sep 08, 2026 - 01:45 PM (IST)

62 ਕਰੋੜ ਦੀ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ

ਅੰਮ੍ਰਿਤਸਰ (ਨੀਰਜ)- ਬੀ. ਐੱਸ. ਐੱਫ. ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਏ. ਐੱਨ. ਟੀ. ਐੱਫ਼. ਟੀਮ ਨਾਲ ਇਕ ਸਾਂਝੇ ਆਪ੍ਰੇਸ਼ਨ ਦੌਰਾਨ ਸਰਹੱਦੀ ਪਿੰਡ ਅਚਿੰਤਕੋਟ ਦੇ ਇਲਾਕੇ ਵਿਚ 62 ਕਰੋੜ ਦੀ ਹੈਰੋਇਨ ਸਮੇਤ ਤਿੰਨ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਦੇਖੇ ਗਏ ਸ਼ੱਕੀ ਡਰੋਨਾਂ ਨੂੰ ਲੈ ਕੇ ਵੱਡਾ ਖੁਲਾਸਾ

ਜਾਣਕਾਰੀ ਅਨੁਸਾਰ 12 ਕਿੱਲੋ ਤੋਂ ਵੱਧ ਹੈਰੋਇਨ ਦੇ 21 ਪੈਕੇਟ ਦੋ ਵੱਖ-ਵੱਖ ਵੱਡੇ ਪੈਕੇਟਾਂ ਵਿਚ ਭਰੇ ਗਏ ਸਨ ਅਤੇ ਸਮੱਗਲਰ ਆਪਣੀ ਲੋਕੇਸ਼ਨ ਦੇ ਹਿਸਾਬ ਨਾਲ ਇਹ ਪੈਕੇਟ ਚੁੱਕਣ ਲਈ ਆਏ ਹੋਏ ਸਨ ਪਰ ਬੀ. ਐੱਸ. ਐੱਫ. ਦੇ ਸ਼ਿਕੰਜੇ ਵਿਚ ਫੱਸ ਗਏ। ਸਮੱਗਲਰਾਂ ਦੇ ਕਬਜ਼ੇ ਤੋਂ ਇਕ ਮੋਟਰਸਾਈਕਲ ਅਤੇ ਚਾਰ ਮੋਬਾਈਲ ਫ਼ੋਨ ਵੀ ਮਿਲੇ ਹਨ, ਜਿਨ੍ਹਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਸਵਾਈਲ ਫਲੂ ਦਾ ਵੱਧ ਰਿਹਾ ਕਹਿਰ, ਅੰਮ੍ਰਿਤਸਰ 'ਚ 15 ਮਾਮਲੇ ਪਾਜ਼ੇਟਿਵ, ਮਾਮੂਲੀ ਨਾ ਸਮਝੋ ਇਹ ਲੱਸ਼ਣ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News