ਅੰਮ੍ਰਿਤਸਰ ''ਚ ਟੂਰਿਸਟ ਦੀ ਆਮਦਨ ਘਟੀ, ਸੜਕਾਂ ਹੋਈਆਂ ਖਾਲੀ
Friday, May 09, 2025 - 01:53 PM (IST)

ਅੰਮ੍ਰਿਤਸਰ (ਗੁਰਪ੍ਰੀਤ)- ਅੰਮ੍ਰਿਤਸਰ 'ਚ ਪਿਛਲੇ ਕਈ ਦਿਨਾਂ ਤੋਂ ਟਰੈਫਿਕ ਬਹੁਤ ਜ਼ਿਆਦਾ ਨਜ਼ਰ ਆ ਰਿਹਾ ਸੀ ਤਾਂ ਹੁਣ ਦੀ ਤਸਵੀਰ ਦੀ ਗੱਲ ਕਰੀਏ ਤਾਂ ਸੜਕਾਂ ਖਾਲੀ ਦਿਖਾਈ ਦੇ ਰਹੀਆਂ ਨੇ ਕਿਸੇ ਵੀ ਤਰ੍ਹਾਂ ਦਾ ਟਰੈਫਿਕ ਨਹੀਂ ਦਿਖਾਈ ਦੇ ਰਿਹਾ। ਟਰੈਫਿਕ ਦੇ ਸਬ ਇੰਸਪੈਕਟਰ ਜਸਪਾਲ ਸਿੰਘ ਦੇ ਵੱਲੋਂ ਲੋਕਾਂ ਨੂੰ ਕਿਹਾ ਗਿਆ ਹੈ ਕਿ ਕਿਸੇ ਵੀ ਤਰ੍ਹਾਂ ਦਾ ਰਾਸ਼ਨ ਇਕੱਠਾ ਕਰਨ ਦੀ ਲੋੜ ਨਹੀਂ ਹੈ, ਨਾ ਹੀ ਜ਼ਿਆਦਾ ਪੈਟਰੋਲ ਭਰਵਾਉਣ ਦੀ ਲੋੜ ਹੈ ਅਤੇ ਨਾ ਹੀ ਕਿਸੇ ਨੂੰ ਡਰਨ ਦੀ ਲੋੜ ਹੈ, ਪ੍ਰਸ਼ਾਸਨ ਬਿਲਕੁਲ ਤੁਹਾਡੇ ਨਾਲ ਹੈ ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਜੰਗ ਦੀ ਸਥਿਤੀ ਵਿਚਾਲੇ ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗ ਗਈ ਵੱਡੀ ਪਾਬੰਦੀ, ਵਿਆਹ-ਸ਼ਾਦੀਆਂ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8