ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ
Friday, Nov 07, 2025 - 06:26 PM (IST)
ਬਟਾਲਾ (ਸਾਹਿਲ, ਯੋਗੀ)- ਥਾਣਾ ਸਿਟੀ ਦੀ ਪੁਲਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਆਈ ਪਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਬੈਂਕ ਕਾਲੋਨੀ ਸਥਿਤ ਬਰਫ ਵਾਲੇ ਕਾਰਖਾਨੇ ਨੇੜਿਓਂ ਦੋ ਨੌਜਵਾਨਾਂ ਬੌਬੀ ਤੇ ਸੰਦੀਪ ਉਰਫ ਸੰਨੀ ਵਾਸੀਆਨ ਹਾਥੀ ਗੇਟ ਬਟਾਲਾ ਨੂੰ ਕਾਬੂ ਕਰਕੇ ਇਨ੍ਹਾਂ ਕੋਲੋਂ 110 ਨਸ਼ੀਲੀਆਂ ਗੋਲੀਆਂ, 1200 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ ਅਤੇ ਇਨ੍ਹਾਂ ਦੋਵਾਂ ਨੂੰ ਗਿ੍ਰਫਤਾਰ ਕਰਨ ਉਪਰੰਤ ਥਾਣਾ ਸਿਟੀ ਵਿਚ ਇਨ੍ਹਾਂ ਖਿਲਾਫ ਕੇਸ ਦਰਜ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਰੂਹ ਕੰਬਾਊ ਵਾਰਦਾਤ! ਨਸ਼ਾ ਤਸਕਰਾਂ ਨੇ ਕੁੱਟ-ਕੁੱਟ ਮਾਰ'ਤਾ ਮੁੰਡਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
