ਸਰਹੱਦ ਨੇੜਿਓਂ ਦੋ ਚੀਨੀ ਡਰੋਨ ਬਰਾਮਦ

Thursday, Oct 17, 2024 - 01:07 PM (IST)

ਤਰਨਤਾਰਨ (ਰਮਨ ਚਾਵਲਾ)-ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਬੀ.ਐੱਸ.ਐੱਫ. ਅਤੇ ਪੰਜਾਬ ਪੁਲਸ ਨੇ 2 ਡਰੋਨ ਨੂੰ ਬਰਾਮਦ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਬਰਾਮਦ ਕੀਤੇ ਗਏ ਡਰੋਨ ਟੁੱਟੀ ਹਾਲਤ ’ਚ ਬਰਾਮਦ ਹੋਏ ਹਨ । ਜਿਸ ਨੂੰ ਕਬਜ਼ੇ ’ਚ ਲੈਂਦੇ ਹੋਏ ਪੁਲਸ ਵੱਲੋਂ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ: SGPC ਨੇ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਕੀਤਾ ਰੱਦ

ਜਾਣਕਾਰੀ ਦੇ ਅਨੁਸਾਰ ਸਰਹੱਦੀ ਪਿੰਡ ਟੀ .ਜੇ. ਸਿੰਘ ਵਿਖੇ ਬੀ.ਐੱਸ.ਐੱਫ. ਅਤੇ ਪੁਲਸ ਵੱਲੋਂ ਦੌਰਾਨੇ ਤਲਾਸ਼ੀ ਅਭਿਆਨ ਦੌਰਾਨ ਅੱਜ ਬੁਧਵਾਰ ਖੇਤਾਂ ’ਚ ਡਿੱਗੇ ਹੋਏ ਦੋ ਡਰੋਨ ਬਰਾਮਦ ਕੀਤਾ ਗਿਆ ਜੋ ਚੀਨ ਦੇ ਬਣਿਆ ਹੋਇਆ ਹੈ ਅਤੇ ਟੁੱਟੀ ਹਾਲਤ ’ਚ ਸੀ। ਇਸ ਸਬੰਧੀ ਪੁਲਸ ਵੱਲੋਂ ਡਰੋਨ ਨੂੰ ਕਬਜ਼ੇ ’ਚ ਲੈਂਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਡਾ: ਦਲਜੀਤ ਸਿੰਘ ਚੀਮਾ ਨੇ ਵਿਰਸਾ ਸਿੰਘ ਵਲਟੋਹਾ ਵੱਲੋਂ ਦਿੱਤੇ ਬਿਆਨ ਸਬੰਧੀ ਮੰਗੀ ਮੁਆਫ਼ੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News