3 ਕਰੋੜ ਦੀ ਹੈਰੋਇਨ ਸਮੇਤ ਦੋ ਪਾਕਿਸਤਾਨੀ ਡਰੋਨ ਬਰਾਮਦ
Thursday, Dec 05, 2024 - 02:01 PM (IST)
ਅੰਮ੍ਰਿਤਸਰ (ਨੀਰਜ)- ਬੀ.ਐੱਸ.ਐੱਫ ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਜੇ.ਸੀ.ਪੀ ਅਟਾਰੀ ਅਤੇ ਸਰਹੱਦੀ ਪਿੰਡ ਦਾਉਕੇ ਦੇ ਇਲਾਕੇ 'ਚ 3 ਕਰੋੜ ਰੁਪਏ ਦੀ ਹੈਰੋਇਨ ਸਮੇਤ ਦੋ ਪਾਕਿਸਤਾਨੀ ਡਰੋਨ ਬਰਾਮਦ ਕੀਤੇ ਹਨ, ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਦਸੰਬਰ 'ਚ ਛੁੱਟੀਆਂ ਹੀ ਛੁੱਟੀਆਂ, ਇੰਨੇ ਦਿਨ ਪੰਜਾਬ 'ਚ ਸਕੂਲ ਰਹਿਣਗੇ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8