ਸੜਕ ਹਾਦਸੇ ’ਚ ਦੋ ਗੰਭੀਰ ਜ਼ਖਮੀ

Friday, Sep 06, 2024 - 06:05 PM (IST)

ਬਟਾਲਾ (ਸਾਹਿਲ)- ਅਲੀਵਾਲ ਰੋਡ ’ਤੇ ਹੋਏ ਸੜਕ ਹਾਦਸੇ ਵਿਚ ਦੋ ਵਿਅਕਤੀਆਂ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜੁਗਰਾਜ ਸਿੰਘ ਪੁੱਤਰ ਜਸਬੀਰ ਸਿੰਘ ਵਾਸੀ ਪਿੰਡ ਸੁਨਈਆ ਨੇ ਦੱਸਿਆ ਕਿ ਉਹ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਅਲੀਵਾਲ ਰੋਡ ’ਤੇ ਜਾ ਰਿਹਾ ਸੀ ਕਿ ਰਸਤੇ ਵਿਚ ਇਕ ਵਿਅਕਤੀ ਰਵਿੰਦਰ ਪੁੱਤਰ ਜੋਗਿੰਦਰ ਵਾਸੀ ਬਿਹਾਰ ਹਾਲ ਵਾਸੀ ਫੈਜ਼ਪੁਰਾ ਜੋ ਪੈਦਲ ਜਾ ਰਿਹਾ ਸੀ, ਅਚਾਨਕ ਉਸਦੇ ਮੋਟਰਸਾਈਕਲ ਨਾਲ ਟਕਰਾਅ ਗਿਆ, ਜਿਸ ਦੇ ਸਿੱਟੇ ਵਜੋਂ ਉਹ ਦੋਵੇਂ ਜਣੇ ਜ਼ਖਮੀ ਹੋ ਗਏ ਅਤੇ ਉਪਰੰਤ ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ।

ਇਹ ਵੀ ਪੜ੍ਹੋ- ਪਰਿਵਾਰ 'ਤੇ ਟੁੱਟਾ ਦੁਖਾਂ ਦਾ ਪਹਾੜ, 2 ਮਹੀਨੇ ਪਹਿਲਾਂ ਵਿਦੇਸ਼ ਗਏ 22 ਸਾਲਾ ਨੌਜਵਾਨ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News