7 ਕਰੋੜ ਦੀ ਹੈਰੋਇਨ ਸਮੇਤ ਦੋ ਸਮੱਗਲਰ ਗ੍ਰਿਫ਼ਤਾਰ, ਇਕ ਸਰਪੰਚ ਹਿਰਾਸਤ ’ਚ

Saturday, May 30, 2026 - 11:40 AM (IST)

7 ਕਰੋੜ ਦੀ ਹੈਰੋਇਨ ਸਮੇਤ ਦੋ ਸਮੱਗਲਰ ਗ੍ਰਿਫ਼ਤਾਰ, ਇਕ ਸਰਪੰਚ ਹਿਰਾਸਤ ’ਚ

ਅੰਮ੍ਰਿਤਸਰ (ਨੀਰਜ)- ਐੱਨ. ਸੀ. ਬੀ. ਦੀ ਟੀਮ ਨੇ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਦੋ ਸਮੱਗਲਰਾਂ ਨੂੰ 7 ਕਰੋੜ ਰੁਪਏ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਸ਼ੁਰੂਆਤੀ ਕਾਰਵਾਈ ’ਚ ਪਿੰਡ ਰਾਜੋਕੇ ਤੋਂ ਹਰਚੰਦ ਨਾਮਕ ਸਮੱਗਲਰ ਨੂੰ 916 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਤੋਂ ਬਾਅਦ ਇਕ ਹੋਰ ਮਾਸਟਰਮਾਈਂਡ ਨੂੰ ਕਾਬੂ ਕੀਤਾ ਗਿਆ।

ਇਹ ਵੀ ਪੜ੍ਹੋ-  ਪੰਜਾਬ ਦੇ DCs ਨੂੰ 'ਓ.ਪੀ. ਜਿੰਦਲ ਪੁਰਸਕਾਰ' ਨਾਲ ਕੀਤਾ ਜਾਵੇਗਾ ਸਨਮਾਨਿਤ

ਜਾਂਚ ਨੂੰ ਅੱਗੇ ਵਧਾਉਂਦੇ ਹੋਏ ਵਿਭਾਗ ਨੇ ਇਕ ਸਰਪੰਚ ਨੂੰ ਵੀ ਹਿਰਾਸਤ ’ਚ ਲਿਆ ਹੈ, ਜਿਸ ਦੀ ਸਮੱਗਲਰਾਂ ਨਾਲ ਮਿਲੀਭੁਗਤ ਦੀ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ ਸਰਪੰਚ ਨੇ ਦੱਸਿਆ ਹੈ ਕਿ ਜਿਸ ਘਰੋਂ ਹੈਰੋਇਨ ਫੜੀ ਗਈ ਹੈ, ਉਸ ਘਰ ਨੂੰ ਉਹ ਪਹਿਲਾਂ ਹੀ ਵੇਚ ਚੁੱਕਾ ਹੈ।

ਇਹ ਵੀ ਪੜ੍ਹੋ- ਜਥੇ. ਗੜਗੱਜ ਨੂੰ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਦਿੱਤਾ ਮੰਗ ਪੱਤਰ, ਕਿਹਾ-ਅਸੀਂ ਪੰਥਕ ਫੈਸਲੇ ਨਾਲ ਹਮੇਸ਼ਾ ਖੜ੍ਹੇ ਰਹਾਂਗੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News