ਅੰਮ੍ਰਿਤਸਰ ''ਚ ਵੋਟਿੰਗ ਦੌਰਾਨ ਜ਼ਬਰਦਸਤ ਝੜਪ, ਇਸ ਨੌਜਵਾਨ ਜ਼ਖ਼ਮੀ

Saturday, Dec 21, 2024 - 09:45 AM (IST)

ਅੰਮ੍ਰਿਤਸਰ ''ਚ ਵੋਟਿੰਗ ਦੌਰਾਨ ਜ਼ਬਰਦਸਤ ਝੜਪ, ਇਸ ਨੌਜਵਾਨ ਜ਼ਖ਼ਮੀ

ਅੰਮ੍ਰਿਤਸਰ (ਰਮਨ)- ਅੰਮ੍ਰਿਤਸਰ 'ਚ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਹੋ ਰਹੀਆਂ ਹਨ। ਇਸ ਦਰਮਿਆਨ ਅੰਮ੍ਰਿਤਸਰ ਦੇ ਵਾਰਡ ਨੰਬਰ 8, 9 ਅਤੇ 10 'ਚ ਮਾਹੌਲ ਤਣਾਅਪੂਰਣ ਹੋ ਗਿਆ। ਦੱਸ ਦੇਈਏ ਇੱਥੇ ਪਾਰਟੀ ਵਰਕਰਾਂ ਦੀ ਆਪਸ 'ਚ ਝੜਪ ਹੋ ਗਈ।

 ਇਸ ਦੌਰਾਨ ਮੌਕੇ ’ਤੇ ਮੌਜੂਦ ਪੁਲਸ ਫੋਰਸ ਨੇ ਮਾਹੌਲ ਨੂੰ ਸ਼ਾਂਤ ਕਰਵਾਉਣ ਦੀ ਕੋਸ਼ਿਸ਼ ਕੀਤੀ ਪਰ ਝੜਪ ਦੌਰਾਨ ਇੱਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਥਾਨਕ ਹਸਪਤਾਲ ਭੇਜਿਆ ਗਿਆ ਹੈ।


author

Shivani Bassan

Content Editor

Related News