ਪਤੀ ਤੋਂ ਦੁਖੀ ਹੋ ਕੇ ਪਤਨੀ ਨੇ ਲਿਆ ਫਾਹਾ
Saturday, Jul 06, 2024 - 01:49 PM (IST)
ਅੰਮ੍ਰਿਤਸਰ (ਜ.ਬ.)-ਇਕ ਵਿਅਕਤੀ ਵਲੋਂ ਮਾਰਕੁੱਟ ਅਤੇ ਤੰਗ ਪ੍ਰੇਸ਼ਾਨ ਕਰਨ ਤੋਂ ਦੁਖੀ ਵਿਆਹੁਤਾ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਮ੍ਰਿਤਕਾ ਗੀਆਨਤੀ ਦੀ ਭੈਣ ਕਿਸਮਤੀ ਸਾਹਨੀ ਦੀ ਸ਼ਿਕਾਇਤ ’ਤੇ ਉਸ ਦੀ ਭੈਣ ਨੂੰ ਮਰਨ ਲਈ ਮਜ਼ਬੂਰ ਕਰਨ ਵਾਲੇ ਉਸ ਦੇ ਪਤੀ ਅਰੁਣ ਕੁਮਾਰ ਪੁੱਤਰ ਮੋਹਨ ਲਾਲ ਵਾਸੀ ਲੋਹਾਰਕਾ ਰੋਡ ਖ਼ਿਲਾਫ਼ ਕਾਰਵਾਈ ਕਰਦਿਆਂ ਥਾਣਾ ਕੰਟੋਨਮੈਂਟ ਦੀ ਪੁਲਸ ਨੇ ਮਾਮਲਾ ਦਰਜ ਕਰ ਲਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8