ਵਿਅਕਤੀ ਤੋਂ ਤੰਗ ਆ ਕੇ ਔਰਤ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖੁਦਕੁਸ਼ੀ

Sunday, Oct 01, 2023 - 12:58 PM (IST)

ਵਿਅਕਤੀ ਤੋਂ ਤੰਗ ਆ ਕੇ ਔਰਤ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖੁਦਕੁਸ਼ੀ

ਅੰਮ੍ਰਿਤਸਰ (ਜਸ਼ਨ)- ਕਿਸੇ ਵਿਅਕਤੀ ਤੋਂ ਤੰਗ ਆ ਕੇ ਇਕ ਔਰਤ ਵਲੋਂ ਹੋਟਲ ਵਿਚ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਕਾਰਵਾਈ ਕਰਦੇ ਹੋਏ ਥਾਣਾ ਬੀ ਡਿਵੀਜ਼ਨ ਦੀ ਪੁਲਸ ਨੇ ਅਜੇ ਕੁਮਾਰ ਵਾਸੀ ਤਰਨਤਾਰਨ ਰੋਡ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਇਹ ਵੀ ਪੜ੍ਹੋ- ਵਿਦੇਸ਼ ਗਏ ਨੌਜਵਾਨ ਨਾਲ ਵਾਪਰੀ ਅਣਹੋਣੀ, ਪਰਿਵਾਰ ਦਾ ਬੁੱਝਿਆ ਇਕਲੌਤਾ ਚਿਰਾਗ

ਮ੍ਰਿਤਕ ਔਰਤ ਦੀ ਪਛਾਣ ਸੁਨੀਤਾ ਉਰਫ਼ ਰੂਪਾ ਵਜੋਂ ਹੋਈ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਉਸ ਦੀ ਪਤਨੀ ਸੁਨੀਤਾ ਉਰਫ਼ ਰੂਪਾ (ਮ੍ਰਿਤਕ) ਨੇ ਮੁਲਜ਼ਮ ਅਜੇ ਕੁਮਾਰ ਤੋਂ ਤੰਗ ਆ ਕੇ ਹੋਟਲ ਏ. ਕੇ. ਦੇ ਕਮਰਾ ਨੰਬਰ 204 ਵਿੱਚ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਸ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਪੁਲਸ ਭਰਤੀ ਦਾ ਨਿਯੁਕਤੀ ਪੱਤਰ ਵੇਖ ਨੌਜਵਾਨ ਨੂੰ ਚੜ੍ਹਿਆ ਚਾਅ, ਸੱਚਾਈ ਸਾਹਮਣੇ ਆਉਣ 'ਤੇ ਉੱਡੇ ਹੋਸ਼

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Shivani Bassan

Content Editor

Related News