ਪਰਿਵਾਰ ਦੇ ਵਿਆਹ ''ਤੇ ਜਾਣ ਮਗਰੋਂ ਵਾਪਰਿਆ ਭਾਣਾ, ਨੌਜਵਾਨ ਦੀ ਮੌਤ
Tuesday, Nov 26, 2024 - 01:20 PM (IST)
ਅੰਮ੍ਰਿਤਸਰ (ਜ.ਬ.)-ਵੇਰਕਾ ਸਥਿਤ ਘਰ ਵਿਚ ਇੱਕਲੇ ਇਕ 21 ਸਾਲਾਂ ਨੌਜਵਾਨ ਵੱਲੋਂ ਫਾਹ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਅਕਾਸ਼ ਜਿਸ ਦੇ ਬਾਕੀ ਪਰਿਵਾਰਕ ਮੈਂਬਰ ਕਿਸੇ ਵਿਆਹ ਸਮਾਰੋਹ ਵਿਚ ਹਿੱਸਾ ਲੈਣ ਲਈ ਗਏ ਸਨ, ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ 'ਚ ਘਿਰੇ ਮੁਲਜ਼ਮ ਨੇ ਕਰ 'ਤੀ ਫਾਇਰਿੰਗ
ਸੂਚਨਾ ਮਿਲਦਿਆਂ ਹੀ ਥਾਣਾ ਵੇਰਕਾ ਦੀ ਪੁਲਸ ਮੌਕੇ ’ਤੇ ਪੁੱਜੀ। ਜਾਣਕਾਰੀ ਦਿੰਦਿਆਂ ਥਾਣਾ ਵੇਰਕਾ ਮੁਖੀ ਨੇ ਦੱਸਿਆ ਕਿ ਪੁਲਸ ਵਲੋਂ ਮੌਤ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ-ਠੰਡ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ ਨੂੰ ਲੈ ਕੇ ਸਖ਼ਤ ਹੁਕਮ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8