ਹਾਈ ਵੋਲਟੇਜ ਤਾਰਾਂ ਦੀ ਲਪੇਟ ''ਚ ਆਉਣ ਕਾਰਨ 1 ਵਿਅਕਤੀ ਦੀ ਮੌਤ, 2 ਹੋਰ ਜ਼ਖ਼ਮੀ

10/18/2023 6:47:42 PM

ਮੋਗਾ (ਸਿੰਗਲਾ) : ਮੋਗਾ ਦੇ ਇੰਦਰਾ ਕਲੋਨੀ ਵਿੱਚ ਮਕਾਨ ਦੀ ਉਸਾਰੀ ਮੌਕੇ ਇੱਕ ਦਰਦਨਾਕ ਹਾਦਸਾ ਵਾਪਰ ਗਿਆ ਜਿੱਥੇ ਕੋਲੋਂ ਲੰਘ ਰਹੀਆਂ ਹਾਈ ਵੋਲਟੇਜ ਤਾਰਾਂ ਦੀ ਚਪੇਟ ਵਿੱਚ ਆਉਣ ਕਾਰਨ 1 ਵਿਅਕਤੀ ਦੀ ਮੌਤ ਹੋ ਗਈ ਜਦਕਿ 2 ਗੰਭੀਰ ਜ਼ਖ਼ਮੀ ਹੋ ਗਏ ਹਨ। 

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਨੂੰ ਲੈ ਕੇ EVMs ਦੀ ਚੈਕਿੰਗ ਸ਼ੁਰੂ, ਚੋਣ ਕਮਿਸ਼ਨ ਵੱਲੋਂ ਭੇਜੀ ਟੀਮ ਕਰੇਗੀ ਨਿਰੀਖਣ

ਇਸ ਮੌਕੇ ਜ਼ਖਮੀ ਨੇ ਦੱਸਿਆ ਕੀ ਉਹ ਅਤੇ ਉਸਦੇ ਚਾਚੇ ਦਾ ਮੁੰਡਾ ਮੋਗਾ ਇੰਦਰਾ ਕਲੋਨੀ ਵਿੱਚ ਕੰਮ ਕਰ ਰਹੇ ਸਨ ਅਤੇ ਅਚਾਨਕ ਹਾਈ ਵੋਲਟੇਜ ਤਾਰਾਂ ਦੀ ਚਪੇਟ ਵਿੱਚ ਆਉਣ ਕਾਰਨ ਉਸਦੇ ਚਾਚੇ ਦੇ ਮੁੰਡੇ ਦੀ ਮੌਤ ਹੋ ਗਈ। ਉਸ ਨੇ ਅੱਗੇ ਦੱਸਿਆ ਕਿ ਇਸ ਹਾਦਸੇ 'ਚ ਉਹ ਤੇ ਉਸਦੇ ਮਾਲਕ ਦਾ ਮੁੰਡਾ ਵੀ ਜ਼ਖ਼ਮੀ ਹੋ ਗਿਆ।

ਇਹ ਵੀ ਪੜ੍ਹੋ :  ਐਕਸ਼ਨ 'ਚ DGP ਪੰਜਾਬ, ਪੁਲਸ ਕਮਿਸ਼ਨਰਾਂ ਅਤੇ ਐੱਸ.ਐੱਸ.ਪੀਜ਼ ਨੂੰ ਦਿੱਤੇ ਸਖ਼ਤ ਹੁਕਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Anuradha

This news is Content Editor Anuradha