ਫਰੀਦਕੋਟ ਦੀ ਜੇਲ੍ਹ ’ਚੋਂ 2 ਮੋਬਾਇਲ ਬਰਾਮਦ

Monday, Sep 30, 2024 - 06:34 PM (IST)

ਫਰੀਦਕੋਟ (ਰਾਜਨ)-ਫਰੀਦਕੋਟ ਜੇਲ੍ਹ ਵਿੱਚੋਂ ਮੋਬਾਇਲ ਬਰਾਮਦ ਹੋਂਣ ’ਤੇ ਜੇਲ ਦੇ ਸਹਾਇਕ ਸੁਪਰਡੈਂਟ ਗੁਰਜੰਟ ਸਿੰਘ ਦੀ ਸ਼ਿਕਾਇਤ ’ਤੇ ਸਥਾਨਕ ਥਾਣਾ ਸਿਟੀ ਵਿਖੇ ਹਵਾਲਾਤੀ ਸੰਦੀਪ ਸਿੰਘ ਅਤੇ ਜਗਪ੍ਰੀਤ ਸਿੰਘ ’ਤੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਸਹਾਇਕ ਸੁਪਰਡੈਂਟ ਨੇ ਦੱਸਿਆ ਕਿ ਸੁਰੱਖਿਆ ਕਰਮਚਾਰੀਆਂ ਵੱਲੋਂ ਜਦ ਬੈਰਕਾਂ ਦੀ ਤਲਾਸ਼ੀ ਕੀਤੀ ਗਈ ਤਾਂ ਉਕਤ ਹਵਾਲਾਤੀਆਂ ਕੋਲੋਂ 1 ਟੱਚ ਸਕਰੀਨ ਵਾਲਾ ਅਤੇ ਦੂਸਰਾ ਕੀਪੈਡ ਮੋਬਾਇਲ ਬਰਾਮਦ ਹੋਇਆ।

ਇਹ ਵੀ ਪੜ੍ਹੋ- ਜਲੰਧਰ 'ਚ ਟ੍ਰੈਫਿਕ ਪੁਲਸ ਮੁਲਾਜ਼ਮ ਨੇ 4 ਸਾਲ ਦੇ ਬੱਚੇ ਨੂੰ ਕਾਰ 'ਚ ਕਰ 'ਤਾ ਬੰਦ, ਹੈਰਾਨੀਜਨਕ ਹੈ ਮਾਮਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


shivani attri

Content Editor

Related News