ਚੂਰਾ ਪੋਸਤ ਸਮੇਤ 3 ਮੁਲਜ਼ਮ ਗ੍ਰਿਫ਼ਤਾਰ

Wednesday, May 13, 2026 - 03:58 PM (IST)

ਚੂਰਾ ਪੋਸਤ ਸਮੇਤ 3 ਮੁਲਜ਼ਮ ਗ੍ਰਿਫ਼ਤਾਰ

ਬਠਿੰਡਾ (ਸੁਖਵਿੰਦਰ)- ਕੈਨਾਲ ਕਾਲੋਨੀ ਪੁਲਸ ਵੱਲੋਂ ਚੂਰਾ ਪੋਸਤ ਬਰਾਮਦ ਕਰਕੇ ਮਾਂ-ਪੁੱਤ ਸਮੇਤ 3 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਕੈਨਾਲ ਕਾਲੋਨੀ ਪੁਲਸ ਵੱਲੋਂ ਪ੍ਰਤਾਪ ਨਗਰ ਵਿਖੇ ਗਸ਼ਤ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਮੁਲਜਮ ਹਨੀ, ਰਾਜਨ ਅਤੇ ਜੋਤੀ ਰਾਣੀ ਵਾਸੀ ਤਿੰਨੋ ਪ੍ਰਤਾਪ ਨਗਰ ਨਸ਼ਾ ਵੇਚ ਰਹ ਹਨ। ਪੁਲਸ ਵੱਲੋਂ ਉਕਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ 9 ਕਿਲੋਂ 900 ਗ੍ਰਾਮ ਚੂਰਾ ਪੋਸਤ ਬਰਾਮਦ ਕੀਤਾ ਹੈ। ਪੁਲਸ ਵਲੋਂ ਉਕਤ ਮੁਲਜਮਾਂ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ: ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਇਨ੍ਹਾਂ ਪਟਵਾਰੀਆਂ ਦੇ ਤਬਾਦਲੇ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News