4 ਆਈ. ਏ. ਐੱਸ. ਅਫਸਰਾਂ ਦਾ ਤਬਾਦਲਾ
Wednesday, Nov 14, 2018 - 06:10 PM (IST)

ਚੰਡੀਗੜ੍ਹ— ਪੰਜਾਬ ਸਰਕਾਰ ਵਲੋਂ ਫੇਰਬਦਲ ਕਰਦੇ ਹੋਏ 4 ਅਫਸਰਾਂ ਦਾ ਤਬਾਦਲਾ ਕੀਤਾ ਗਿਆ ਹੈ। ਜਿਨ੍ਹਾਂ 'ਚ 4 ਆਈ. ਆਈ. ਐੱਸ. ਅਫਸਰ ਸ਼ਾਮਲ ਹਨ। ਇਹ ਹੁਕਮ ਤੁਰੰਤ ਪ੍ਰਭਾਵ ਤੋਂ ਲਾਗੂ ਹੋਣਗੇ ਅਤੇ ਜਿਨ੍ਹਾਂ ਅਫਸਰਾਂ ਦਾ ਸਰਕਾਰ ਵਲੋਂ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ ਦੀ ਸੂਚੀ ਹੇਠ ਲਿਖੇ ਪ੍ਰਕਾਰ ਹੈ।