4 ਆਈ. ਏ. ਐੱਸ. ਅਫਸਰਾਂ ਦਾ ਤਬਾਦਲਾ

11/14/2018 6:10:19 PM

ਚੰਡੀਗੜ੍ਹ— ਪੰਜਾਬ ਸਰਕਾਰ ਵਲੋਂ ਫੇਰਬਦਲ ਕਰਦੇ ਹੋਏ 4 ਅਫਸਰਾਂ ਦਾ ਤਬਾਦਲਾ ਕੀਤਾ ਗਿਆ ਹੈ। ਜਿਨ੍ਹਾਂ 'ਚ 4 ਆਈ. ਆਈ. ਐੱਸ. ਅਫਸਰ ਸ਼ਾਮਲ ਹਨ। ਇਹ ਹੁਕਮ ਤੁਰੰਤ ਪ੍ਰਭਾਵ ਤੋਂ ਲਾਗੂ ਹੋਣਗੇ ਅਤੇ ਜਿਨ੍ਹਾਂ ਅਫਸਰਾਂ ਦਾ ਸਰਕਾਰ ਵਲੋਂ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ ਦੀ ਸੂਚੀ ਹੇਠ ਲਿਖੇ ਪ੍ਰਕਾਰ ਹੈ।