ਹਾਰਡਵੇਅਰ ਦਾ ਸ਼ੋਅਰੂਮ ''ਚ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

Wednesday, Sep 11, 2024 - 01:05 PM (IST)

ਲੁਧਿਆਣਾ- ਲੁਧਿਆਣਾ ਦੇ ਡੇਹਲੋਂ ਵਿਖੇ ਪਰਮਿੰਦਰ ਸਿੰਘ ਆਫ਼ ਸੰਨਜ਼ 'ਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਅਚਾਨਕ ਲੱਗੀ ਅੱਗ ਕਾਰਨ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਿਟ ਦੱਸਿਆ ਜਾ ਰਿਹਾ ਹੈ।  ਉਕਤ ਘਟਨਾ ਬੀਤੀ ਰਾਤ ਵਾਪਰੀ। ਮਿਲੀ ਜਾਣਕਾਰੀ ਮੁਤਾਬਕ ਡੇਹਲੋਂ ਤੋਂ ਰਾਏਕੋਟ ਰੋਡ 'ਤੇ ਹਾਰਡਵੇਅਰ ਦੇ ਸ਼ੋਅਰੂਮ ਅੱਗ ਲੱਗੀ। ਜਿਸ ਵਿੱਚ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਉਥੇ ਹੀ ਮੌਕੇ ਉਤੇ ਫਾਇਰ ਬ੍ਰਿਗੇਡ ਦੀ ਟੀਮ  ਨੂੰ ਸੂਚਨਾ ਦਿੱਤੀ, ਜਿਸ ਵੱਲੋਂ ਮੌਕੇ ਉਤੇ ਪਹੁੰਚ ਅੱਗ 'ਤੇ ਕਾਬੂ ਪਾਇਆ ਗਿਆ। 

ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਦਿੱਤਾ ਸਪੱਸ਼ਟੀਕਰਨ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


shivani attri

Content Editor

Related News