11 ਫਰਵਰੀ ਨੂੰ ਸਮਰਾਲਾ ਵਿਖੇ ਹੋ ਰਹੇ ਕਾਂਗਰਸ ਵਰਕਰ ਸੰਮੇਲਨ 'ਚ ਪਹੁੰਚਣਗੇ ਭਾਰੀ ਗਿਣਤੀ 'ਚ ਵਰਕਰ: ਰੰਧਾਵਾ

02/08/2024 4:55:32 PM

ਚੰਡੀਗੜ੍ਹ- ਪੰਜਾਬ ਪ੍ਰਦੇਸ਼ ਕਾਂਗਰਸ ਵੱਲੋਂ 11 ਫਰਵਰੀ ਦਿਨ ਐਤਵਾਰ ਨੂੰ ਸਮਰਾਲਾ ਵਿਖੇ ਨੇੜੇ ਬੌਂਦਲੀ ਗਰਾਊਂਡ 'ਚ ਜੋ ਕਾਂਗਰਸ ਵਰਕਰ ਸੰਮੇਲਨ ਹੋ ਰਿਹਾ ਹੈ, ਜਿਸ ਨੂੰ ਆਲ ਇੰਡਿਆ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਸੰਬੋਧਨ ਕਰਨ ਆ ਰਹੇ ਹਨ।

ਇਹ ਵੀ ਪੜ੍ਹੋ : ਦਿੱਲੀ ਦੇ ਜੰਤਰ-ਮੰਤਰ 'ਚ CM ਮਾਨ ਨੇ ਕੇਂਦਰ ਨੂੰ ਲਿਆ ਕਟਹਿਰੇ 'ਚ, ਲਾਏ ਇਹ ਵੱਡੇ ਇਲਜ਼ਾਮ

ਇਸ ਸੰਮੇਲਨ ਵਿਚ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਵਿਧਾਇਕ ਡੇਰਾ ਬਾਬਾ ਨਾਨਕ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੀ ਸੁਹਿਰਦ ਅਤੇ ਯੋਗ ਅਗਵਾਈ ਹੇਠ ਭਾਰੀ ਗਿਣਤੀ ਵਿਚ ਕਾਂਗਰਸੀ ਵਰਕਰਾਂ ਦੇ ਕਾਫ਼ਲੇ ਹਲਕਾ ਡੇਰਾ ਬਾਬਾ ਨਾਨਕ ਤੋਂ 11 ਫਰਵਰੀ ਦਿਨ ਐਤਵਾਰ ਨੂੰ ਸਮਰਾਲਾ ਵਿਖੇ ਹੋ ਰਹੀ ਕਾਂਗਰਸ ਵਰਕਰ ਸੰਮੇਲਨ ਵਿਚ ਪੁੱਜਣਗੇ।

ਇਹ ਵੀ ਪੜ੍ਹੋ : ਅੱਤਵਾਦੀਆਂ ਹੱਥੋਂ ਮਾਰੇ ਗਏ ਅੰਮ੍ਰਿਤਪਾਲ ਦਾ ਹੋਇਆ ਅੰਤਿਮ ਸੰਸਕਾਰ, ਨਹੀਂ ਦੇਖ ਹੁੰਦਾ ਰੌਂਦਾ ਪਰਿਵਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News