ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫਤਾਰ

Saturday, Aug 31, 2024 - 06:49 PM (IST)

ਬਠਿੰਡਾ (ਸੁਖਵਿੰਦਰ)-ਬਠਿੰਡਾ ਵਿਖੇ ਥਰਮਲ ਪੁਲਸ ਵੱਲੋਂ ਹੈਰੋਇਨ ਬਰਾਮਦ ਕਰਕੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਸੀ. ਆਈ. ਏ.-2 ਵੱਲੋਂ ਟਰਾਸਪੋਰਟ ਨਗਰ ਵਿਖੇ ਗਸ਼ਤ ਕੀਤੀ ਜਾ ਰਹੀ ਸੀ, ਇਸ ਦੌਰਾਨ ਪੁਲਸ ਵੱਲੋਂ ਮੁਲਜ਼ਮ ਸੁਖਜੀਤ ਸਿੰਘ ਵਾਸੀ ਮਮਦੋਟ ਉਤਾੜ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ। ਪੁਲਸ ਵੱਲੋਂ ਮੁਲਜ਼ਮ ਦੀ ਤਲਾਸ਼ੀ ਦੌਰਾਨ ਉਸ ਕੋਲੋਂ 25 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਸ ਵੱਲੋਂ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਦਿੱਤਾ ਸਪਸ਼ਟੀਕਰਨ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


shivani attri

Content Editor

Related News