9 ਕਿੱਲੋ ਚਾਂਦੀ ਦੇ ਗਹਿਣਿਆਂ ਦੀ ਸਪਲਾਈ ਕਰਨ ਜਾ ਰਿਹਾ ਵਿਅਕਤੀ ਕਾਬੂ

10/27/2023 2:46:30 PM

ਲੁਧਿਆਣਾ (ਗੌਤਮ): ਟਰੇਨ 'ਚ ਗਸ਼ਤ ਕਰ ਰਹੀ ਪੁਲਸ ਪਾਰਟੀ ਨੇ ਚੈਕਿੰਗ ਦੌਰਾਨ ਇਕ ਵਿਅਕਤੀ ਤੋਂ 9 ਕਿੱਲੋਂ ਚਾਂਦੀ ਦੇ ਗਹਿਣੇ ਬਰਾਮਦ ਕੀਤੇ ਹਨ। ਸੀ.ਆਈ.ਏ.-1 ਦੇ ਰੇਲਵੇ ਦੇ ਇੰਸਪੈਕਟਰ ਪਲਵਿੰਦਰ ਸਿੰਘ ਦੀ ਟੀਮ ਮਾਮਲੇ ਦੀ ਜਾਂਚ ਕਰ ਰਹੀ ਹੈ। 

ਇਹ ਵੀ ਪੜ੍ਹੋ :  ਦੀਵਾਲੀ ਤੋਂ ਪਹਿਲਾਂ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫ਼ਾ

ਫੜਿਆ ਗਿਆ ਵਿਅਕਤੀ ਯੂ.ਪੀ. ਦੇ ਮਥੁਰਾ ਦਾ ਰਹਿਣ ਵਾਲਾ ਹੈ ਤੇ ਇਨ੍ਹਾਂ ਗਹਿਣਿਆਂ ਦੀ ਸਪਲਾਈ ਕਰਨ ਸਵਰਾਜ ਐਕਸਪ੍ਰੈੱਸ 'ਚ ਸਵਾਰ ਹੋ ਕੇ ਅੰਮ੍ਰਿਤਸਰ ਅਤੇ ਲੁਧਿਆਣਾ ਜਾ ਰਿਹਾ ਸੀ। ਵਿਅਕਤੀ ਨੇ ਇਨ੍ਹਾਂ ਗਹਿਣਿਆਂ ਦੇ ਬਿਲ ਵੀ ਪੇਸ਼ ਕੀਤੇ ਹਨ, ਜਿਨ੍ਹਾਂ ਦੀ ਜਾਂਚ ਪੁਲਸ ਵੱਲੋਂ ਕੀਤੀ ਜਾ ਰਹੀ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Anuradha

Content Editor

Related News