ਅਕਾਲੀ ਆਗੂ ਬਲਵੀਰ ਸਿੰਘ ਬੂਟਾ ਦਾ ਹਾਰਟ ਅਟੈਕ ਨਾਲ ਦੇਹਾਂਤ
03/17/2023 3:19:52 AM

ਬੁਢਲਾਡਾ (ਮਨਜੀਤ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਨੰਬਰਦਾਰ ਭੁਪਿੰਦਰ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਪਿਤਾ ਬਲਵੀਰ ਸਿੰਘ ਬੂਟਾ ਦਾ ਪਿਛਲੇ ਦਿਨੀਂ ਅਚਨਚੇਤ ਹਾਰਟ ਅਟੈਕ ਨਾਲ ਦਿਹਾਂਤ ਹੋ ਗਿਆ। ਉਨ੍ਹਾਂ ਦੇ ਪਰਿਵਾਰ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਗਹਿਰਾ ਦੁੱਖ ਪ੍ਰਗਟ ਕੀਤਾ।
ਇਹ ਖ਼ਬਰ ਵੀ ਪੜ੍ਹੋ : ਕੈਨੇਡਾ ਤੋਂ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ : ਟਰੈਵਲ ਏਜੰਟ ਖ਼ਿਲਾਫ਼ ਜ਼ਿਲ੍ਹਾ ਪ੍ਰਸ਼ਾਸਨ ਦੀ ਵੱਡੀ ਕਾਰਵਾਈ