ਸਮਰਾਲਾ ''ਚ ਵੀ ਅਕਾਲੀ ਆਗੂ ਘਰ ''ਚ ਨਜ਼ਰਬੰਦ
Wednesday, Jul 02, 2025 - 12:09 PM (IST)

ਸਮਰਾਲਾ (ਸੰਜੇ ਗਰਗ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਅੱਜ ਮੋਹਾਲੀ ਕੋਰਟ ਵਿਚ ਪੇਸ਼ ਕੀਤਾ ਜਾਵੇਗਾ। ਇਸ ਤਹਿਤ ਸਮਰਾਲਾ ਦੇ ਸ਼੍ਰੋਮਣੀ ਅਕਾਲੀ ਦੇ ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਮੋਹਾਲੀ ਕੋਰਟ ਜਾਣ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ। ਉਸ ਤੋਂ ਪਹਿਲਾਂ ਹੀ ਪੁਲਸ ਵੱਲੋਂ ਉਨ੍ਹਾਂ ਨੂੰ ਘਰ ਵਿਚ ਹੀ ਨਜ਼ਰਬੰਦ ਕਰ ਦਿੱਤਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8