ਪਾਣੀ ਦੀ ਆੜ ''ਚ ਚੱਲ ਰਿਹਾ ਸੀ ਸ਼ਰਾਬ ਦਾ ਕਾਰੋਬਾਰ, ਪੁਲਸ ਨੇ ਮਾਰਿਆ ਛਾਪਾ, 13 ਪੇਟੀਆਂ ਸ਼ਰਾਬ ਬਰਾਮਦ

Thursday, May 19, 2022 - 08:18 PM (IST)

ਪਾਣੀ ਦੀ ਆੜ ''ਚ ਚੱਲ ਰਿਹਾ ਸੀ ਸ਼ਰਾਬ ਦਾ ਕਾਰੋਬਾਰ, ਪੁਲਸ ਨੇ ਮਾਰਿਆ ਛਾਪਾ, 13 ਪੇਟੀਆਂ ਸ਼ਰਾਬ ਬਰਾਮਦ

ਫਾਜ਼ਿਲਕਾ (ਸੁਨੀਲ) : ਫਾਜ਼ਿਲਕਾ 'ਚ ਪੁਲਸ ਤੇ ਐਕਸਾਈਜ਼ ਵਿਭਾਗ ਨੇ ਮਿਲ ਕੇ ਛਾਪਾ ਮਾਰਿਆ ਤੇ ਦੂਜੇ ਸੂਬੇ ਦੀ 13 ਪੇਟੀਆਂ ਸ਼ਰਾਬ ਬਰਾਮਦ ਕੀਤੀ। ਪੁਲਸ ਦਾ ਦਾਅਵਾ ਹੈ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਇਹ ਕਾਰਵਾਈ ਕੀਤੀ ਗਈ। ਇਸ ਦੌਰਾਨ ਸ਼ਰਾਬ ਦੀ ਬਰਾਮਦਗੀ ਹੋਈ ਹੈ। ਐਕਸਾਈਜ਼ ਵਿਭਾਗ ਮੁਤਾਬਕ ਪਾਣੀ ਦੀ ਆੜ 'ਚ ਸ਼ਰਾਬ ਦਾ ਕਾਰੋਬਾਰ ਚਲਾਇਆ ਜਾ ਰਿਹਾ ਸੀ। ਪੁਲਸ ਨੇ ਇਸ ਮਾਮਲੇ 'ਚ ਦੋਸ਼ੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ : ਨੌਜਵਾਨ ਨੇ ਕੀਤੀ ਖੁਦਕੁਸ਼ੀ, ਨਾਨਕਾ ਪਰਿਵਾਰ ਨੇ ਕਤਲ ਦਾ ਲਾਇਆ ਦੋਸ਼, ਅੰਤਿਮ ਸੰਸਕਾਰ ਵੇਲੇ ਹੋਇਆ ਹੰਗਾਮਾ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Mukesh

Content Editor

Related News