ਗੁਰਦੁਆਰਾ ਸਾਹਿਬ ''ਚ ਸ਼ਰਾਬ ਪੀ ਕੇ ਗਿਆ ਅੰਮ੍ਰਿਤਧਾਰੀ ਸਿੱਖ, ਸੰਗਤਾਂ ਨੇ ਨੱਕ ਰਗੜਾ ਕੇ ਮਨਵਾਈ ਗਲਤੀ (ਵੀਡਿਓ)

Thursday, Sep 14, 2023 - 04:49 PM (IST)

ਗੁਰਦੁਆਰਾ ਸਾਹਿਬ ''ਚ ਸ਼ਰਾਬ ਪੀ ਕੇ ਗਿਆ ਅੰਮ੍ਰਿਤਧਾਰੀ ਸਿੱਖ, ਸੰਗਤਾਂ ਨੇ ਨੱਕ ਰਗੜਾ ਕੇ ਮਨਵਾਈ ਗਲਤੀ (ਵੀਡਿਓ)

ਫ਼ਤਹਿਗੜ੍ਹ ਸਾਹਿਬ (ਜਗਦੇਵ)- ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਇੱਕ ਅੰਮ੍ਰਿਤਧਾਰੀ ਵੱਲੋਂ ਸ਼ਰਾਬ ਪੀ ਕੇ ਅੰਦਰ ਜਾਣ ਦੀ ਵੀਡਿਓ ਸਾਹਮਣੇ ਆਈ ਹੈ। ਜੋ ਕਿ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਹ ਵੀਡਿਓ 11 ਸਤੰਬਰ ਦੀ ਦੱਸੀ ਜਾ ਰਹੀ ਹੈ। 

ਇਹ ਵੀ ਪੜ੍ਹੋ-  ਬਾਕਸਿੰਗ ਖਿਡਾਰਨ ਨਾਲ ਸਰੀਰਕ ਸੰਬੰਧ ਬਣਾਉਣ ਮਗਰੋਂ ਕਰਵਾ 'ਤਾ ਗਰਭਪਾਤ, ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ

ਜਾਣਕਾਰੀ ਮੁਤਾਬਕ ਵੀਡਿਓ 'ਚ ਇਕ ਅੰਮ੍ਰਿਤਧਾਰੀ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਜੋੜਾ ਘਰ ਕੋਲ ਬੈਠਾ ਹੁੰਦਾ ਹੈ ਤਾਂ ਸੰਗਤ ਵਲੋਂ ਉਸਦੀਆਂ ਹਰਕਤਾਂ ਦੇਖਦੇ ਹੋਏ ਫੜਿਆ ਜਾਂਦਾ ਹੈ। ਇਸ ਦੌਰਾਨ ਇੱਕ ਸਿੰਘ ਵੱਲੋਂ ਉਸਦੀ ਕੁੱਟਮਾਰ ਕੀਤੀ ਜਾਂਦੀ ਹੈ ਅਤੇ ਨੱਕ ਰਗੜਾ ਕੇ ਗਲਤੀ ਮਨਵਾਈ ਜਾਂਦੀ ਹੈ।  

ਇਹ ਵੀ ਪੜ੍ਹੋ- ਘਰੇਲੂ ਕਲੇਸ਼ ਨੇ ਉਜਾੜ 'ਤਾ ਪਰਿਵਾਰ, ਪਤਨੀ ਦੀਆਂ ਹਰਕਤਾਂ ਤੋਂ ਤੰਗ ਪਤੀ ਨੇ ਗਲ ਲਾਈ ਮੌਤ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News