ਅਨੁ ਸ਼ਰਮਾ ਕਾਂਗਰਸ ਪਾਰਟੀ ਦੇ ਜ਼ਿਲਾ ਮੀਡੀਆ ਇੰਚਾਰਜ ਨਿਯੁਕਤ
Wednesday, Apr 15, 2026 - 08:51 PM (IST)
ਬਰੇਟਾ, (ਬਾਂਸਲ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਜ਼ਿਲਾ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਦੀ ਅਗਵਾਈ ਹੇਠ ਜ਼ਿਲਾ ਮਾਨਸਾ ਦੀ ਟੀਮ ਦਾ ਐਲਾਨ ਕੀਤਾ ਗਿਆ ਹੈ, ਜਿਸ ਵਿੱਚ ਨੌਜਵਾਨ ਆਗੂ ਅਨੁ ਸ਼ਰਮਾਂ ਬਰੇਟਾ ਨੂੰ ਜ਼ਿਲਾ ਮਾਨਸਾ ਦਾ ਮੀਡੀਆ ਇੰਚਾਰਜ ਨਿਯਕੁਤ ਕੀਤਾ ਗਿਆ। ਇਸ ਮੌਕੇ ਅਨੁ ਸ਼ਰਮਾ ਨੇ ਜ਼ਿਲਾ ਮਾਨਸਾ ਦੇ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਤੇ ਸਮੁੱਚੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾੳੇਣਗੇ ਤੇ ਕਾਂਗਰਸ ਦੀਆਂ ਨੀਤੀਆਂ ਨੂੰ ਬੂਥ ਪੱਧਰ ਤੱਕ ਲੈ ਕੇ ਜਾਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
