ਤਪਾ ਵਿਖੇ ED ਨੇ ਰੇਲਵੇ ਸਟੇਸ਼ਨ ਨਜ਼ਦੀਕੀ ਗਲੀ ''ਚ ਸਥਿਤ ਇੱਕ ਘਰ ''ਚ ਮਾਰੀ ਅਚਾਨਕ ਰੇਡ

Wednesday, Mar 27, 2024 - 03:55 PM (IST)

ਤਪਾ ਵਿਖੇ ED ਨੇ ਰੇਲਵੇ ਸਟੇਸ਼ਨ ਨਜ਼ਦੀਕੀ ਗਲੀ ''ਚ ਸਥਿਤ ਇੱਕ ਘਰ ''ਚ ਮਾਰੀ ਅਚਾਨਕ ਰੇਡ

ਤਪਾ ਮੰਡੀ (ਸ਼ਾਮ ਗਰਗ) - ਤਪਾ ਮੰਡੀ ਵਿਖੇ ਅੱਜ ਈ.ਡੀ ਦੇ ਅਧਿਕਾਰੀ ਵਲੋਂ ਰੇਲਵੇ ਸਟੇਸ਼ਨ ਨਜ਼ਦੀਕੀ ਗਲੀ 'ਚ ਸਥਿਤ ਇੱਕ ਘਰ 'ਚ ਅਚਾਨਕ ਛਾਪੇਮਾਰੀ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਰੇਡ ਦੌਰਾਨ ਈ.ਡੀ ਦੇ ਅਧਿਕਾਰੀਆਂ ਵੱਲੋਂ ਪਰਿਵਾਰਿਕ ਮੈਂਬਰਾਂ ਨੂੰ ਅੰਦਰ ਬਾਹਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਈਡੀ ਨੇ ਘਰ ਦੇ ਸਾਰੇ ਦਰਵਾਜ਼ੇ ਬੰਦ ਕਰਕੇ ਘਰ ਦੀ ਛਾਪੇਮਾਰੀ ਕਰਨੀ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ - ਭਾਰਤੀ ਸੈਲਾਨੀਆਂ 'ਚ ਵਧਿਆ ਆਸਟ੍ਰੇਲੀਆ ਜਾਣ ਦਾ ਚਾਅ, ਸਾਲ ਦੇ ਸ਼ੁਰੂ 'ਚ ਹੀ ਪੁੱਜੇ ਹਜ਼ਾਰਾਂ ਲੋਕ

ਇਸ ਮਾਮਲੇ ਦੇ ਸਬੰਧ ਵਿਚ ਕਈ ਲੋਕਾਂ ਦੇ ਮਿਲੇ ਬਿਆਨਾਂ ਅਨੁਸਾਰ ਈ.ਡੀ ਵੱਲੋਂ ਇਹ ਰੇਡ ਸਵੇਰੇ 7 ਵਜੇ ਦੇ ਕਰੀਬ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਰੇਡ ਅਮਰੂਦ ਬਾਗਵਾਨੀ ਘੌਟਾਲੇ ਨੂੰ ਲੈ ਕੇ ਕੀਤੀ ਗਈ ਹੈ। ਇਸ ਮੌਕੇ ਕਿਸੇ ਵੀ ਸ਼ਖ਼ਸ ਨੂੰ ਘਰ ਦੇ ਅੰਦਰ-ਬਾਹਰ ਜਾਣ ਦੀ ਇਜ਼ਾਜਤ ਨਹੀਂ।

ਇਹ ਵੀ ਪੜ੍ਹੋ - LIC ਲੈ ਕੇ ਆਈ ਧਮਾਕੇਦਾਰ ਸਕੀਮ : ਹਰ ਰੋਜ਼ 121 ਰੁਪਏ ਜਮ੍ਹਾ ਕਰਵਾਉਣ 'ਤੇ ਮਿਲਣਗੇ 27 ਲੱਖ ਰੁਪਏ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News