ਮਨਿੰਦਰ ਸਿੰਘ ਨੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਵਜੋਂ ਸੰਭਾਲਿਆ ਚਾਰਜ

08/31/2019 5:20:56 PM

ਬਠਿੰਡਾ (ਮਨੀਸ਼) : ਸਿੱਖ ਕੌਮ ਦੇ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਕਰਨ ਸਿੰਘ ਦੀ ਰਿਟਾਇਰਮੈਂਟ ਤੋਂ ਬਾਅਦ ਅੱਜ ਮਨਿੰਦਰ ਸਿੰਘ ਨੇ ਨਵੇਂ ਮੈਨੇਜਰ ਵਜੋਂ ਚਾਰਜ ਸੰਭਾਲ ਲਿਆ ਹੈ। ਚਾਰਜ ਸੰਭਾਲਣ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਮੈਂਬਰ ਅਤੇ ਸ੍ਰੀ ਅਕਾਲ ਤਖਤ ਸਾਹਿਬ ਦਾ ਸਟਾਫ ਮੌਜੂਦ ਰਿਹਾ।
 


cherry

Content Editor

Related News