ਬੀਜ ਘੁਟਾਲੇ ਖਿਲਾਫ ਅਕਾਲੀ ਦਲ ਨੇ ਖੋਲ੍ਹਿਆ ਮੋਰਚਾ

05/28/2020 3:03:33 PM

ਬਠਿੰਡਾ (ਬਾਂਸਲ) : ਬੀਜ ਘੁਟਾਲੇ ਨੂੰ ਲੈ ਕੇ ਅਕਾਲੀ ਦਲ ਨੇ ਪੰਜਾਬ ਸਰਕਾਰ ਖਿਲਾਫ 'ਤੇ ਹੱਲਾ ਬੋਲ ਦਿੱਤਾ ਹੈ। ਇਸ ਸਬੰਧੀ ਅੱਜ ਸਾਬਕਾ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਬਠਿੰਡਾ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ। ਇਸ ਮੌਕੇ ਉਨ੍ਹਾਂ ਨੇ ਮੰਗ ਕੀਤੀ ਇਸ ਬੀਜ ਘੁਟਾਲੇ ਦੀ ਪੰਜਾਬ ਵਿਜੀਲੈਂਸ ਤੋਂ ਨਹੀਂ ਬਲਕਿ ਸੀ.ਬੀ.ਆਈ. ਜਾਂ ਹਾਈਕੋਰਟ ਤੋਂ ਜਾਂਚ ਕਰਵਾਈ ਜਾਵੇ ਤਾਂ ਜੋ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਹੋ ਸਕੇ।


Baljeet Kaur

Content Editor

Related News