ਕਾਰ ''ਚੋਂ 60 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ, ਦੋ ਖ਼ਿਲਾਫ਼ ਮਾਮਲਾ ਦਰਜ

07/14/2020 11:49:23 AM

ਭਵਾਨੀਗੜ੍ਹ (ਕਾਂਸਲ) : ਸਥਾਨਕ ਥਾਣਾ ਮੁਖੀ ਸਬ ਇੰਸਪੈਕਟਰ ਰਮਨਦੀਪ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ ਨੇ ਇਕ ਕਾਰ 'ਚੋਂ 60 ਬੋਲਤਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਦੋ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਾਹਇਕ ਸਬ-ਇੰਸਪੈਕਟਰ ਰਣਜੀਤ ਸਿੰਘ ਨੇ ਬਾ ਹੱਦ ਪਿੰਡ ਮਾਝੀ ਵਿਖੇ ਨਾਕਾਬੰਦੀ ਦੌਰਾਨ ਜਦੋਂ ਇਕ ਕਾਰ ਨੂੰ ਰੁਕਣ ਦਾ ਇਸ਼ਾਰਾਂ ਕੀਤਾ ਤਾਂ ਕਾਰ ਸਵਾਰ ਦੋ ਵਿਅਕਤੀ ਕਾਰ ਨੂੰ ਛੱਡ ਕੇ ਖੇਤਾਂ 'ਚੋਂ ਦੀ ਫਰਾਰ ਹੋ ਗਏ। ਪੁਲਸ ਨੇ ਜਦੋਂ ਕਾਰ ਦੀ ਤਲਾਸ਼ੀ ਲਈ ਤਾਂ 60 ਬੋਤਲਾਂ ਸ਼ਰਾਬ ਦੀਆਂ ਬਰਾਮਦ ਹੋਈਆਂ। ਪੁਲਸ ਨੇ ਸ਼ਰਾਬ ਅਤੇ ਕਾਰ ਨੂੰ ਕਬਜ਼ੇ 'ਚ ਲੈ ਕੇ ਦੋ ਅਣਪਛਾਤਿਆਂ ਵਿਰੁੱਧ ਮਾਮਲਾ ਦਰਜ ਕੀਤਾ।  

ਇਹ ਵੀ ਪੜ੍ਹੋਂ : ਵੱਡੀ ਵਾਰਦਾਤ: ਵਿਆਹੁਤਾ ਪ੍ਰੇਮਿਕਾ ਨੂੰ ਮਿਲਣ ਘਰ ਗਏ ਪ੍ਰੇਮੀ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ


Baljeet Kaur

Content Editor

Related News