ਭੋਲਾ ਡਰੱਗ ਮਾਮਲੇ ਦੇ 2 ਦੋਸ਼ੀਆਂ ਨੂੰ ਵੱਡੀ ਰਾਹਤ, ਮਿਲੀ ਜ਼ਮਾਨਤ

05/28/2019 3:45:00 PM

ਮੋਹਾਲੀ (ਜੱਸੋਵਾਲ) : ਭੋਲਾ ਡਰੱਗਜ਼ ਮਾਮਲੇ 'ਚ ਅਦਾਲਤ ਵਲੋਂ ਦੋਸ਼ੀ ਠਹਿਰਾਏ ਗਏ ਅਨੂਪ ਕਾਹਲੋਂ ਤੇ ਮਨਪ੍ਰੀਤ ਗਿੱਲ ਨੂੰ ਅਦਾਲਤ ਵਲੋਂ ਵੱਡੀ ਰਾਹਤ ਦਿੱਤੀ ਗਈ ਹੈ। ਅਦਾਲਤ ਨੇ ਦੋਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਦੱਸ ਦੇਈਏ ਕਿ ਮੋਹਾਲੀ ਦੀ ਸਪੈਸ਼ਲ ਅਦਾਲਤ ਨੇ ਦੋਹਾਂ ਨੂੰ ਇਸ ਮਾਮਲੇ ਸਬੰਧੀ ਦੋਸ਼ੀ ਠਹਿਰਾਇਆ ਸੀ। ਅਦਾਲਤ ਵਲੋਂ ਕਾਹਲੋਂ ਨੂੰ 15 ਸਾਲ ਅਤੇ ਮਨਪ੍ਰੀਤ ਨੂੰ 12 ਸਾਲਾਂ ਦੀ ਸਜ਼ਾ ਸੁਣਾਈ ਗਈ ਸੀ। 


Babita

Content Editor

Related News