ਭਾਰਤ-ਪਾਕਿ ਬਾਰਡਰ ''ਤੇ BSF ਨੂੰ ਮਿਲੀ ਵੱਡੀ ਕਾਮਯਾਬੀ, ਨਾਬਾਲਗ ਘੁਸਪੈਠੀਆ ਕੀਤਾ ਗ੍ਰਿਫ਼ਤਾਰ

07/03/2024 11:08:50 PM

ਫਿਰੋਜ਼ਪੁਰ (ਕੁਮਾਰ)– ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ ’ਤੇ ਬੀ.ਐੱਸ.ਐੱਫ. ਵੱਲੋਂ ਇਕ ਪਾਕਿਸਤਾਨੀ ਘੁਸਪੈਠੀਆ ਗ੍ਰਿਫਤਾਰ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ ਫੜੇ ਗਏ ਘੁਸਪੈਠੀਏ ਦਾ ਨਾਂ ਜੈਨ ਅਲੀ ਹੈ, ਜੋ ਆਪਣੀ ਉਮਰ 15 ਸਾਲ ਦੱਸਦਾ ਹੈ। ਜਾਣਕਾਰੀ ਅਨੁਸਾਰ ਇਹ ਨੌਜਵਾਨ ਫਿਰੋਜ਼ਪੁਰ ਸਰਹੱਦ ’ਤੇ ਬੀ.ਐੱਸ.ਐੱਫ. ਦੀ ਚੌਕੀ ਕੱਸੋਕੇ ਦੇ ਇਲਾਕੇ ’ਚੋਂ ਫੜਿਆ ਗਿਆ ਹੈ।

ਇਹ ਵੀ ਪੜ੍ਹੋ- 7 ਸਾਲਾ ਬੱਚੇ ਦੀ ਭੇਤਭਰੀ ਹਾਲਤ 'ਚ ਮਿਲੀ ਲਾਸ਼, ਇਲਾਕੇ 'ਚ ਫੈਲੀ ਸਨਸਨੀ

ਜਿਵੇਂ ਹੀ ਇਹ ਘੁਸਪੈਠੀਆ ਭਾਰਤੀ ਸਰਹੱਦ ’ਚ ਦਾਖਲ ਹੋਇਆ ਤਾਂ ਬੀ.ਐੱਸ.ਐੱਫ. ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਬੀ.ਐੱਸ.ਐੱਫ. ਵੱਲੋਂ ਇਸ ਘੁਸਪੈਠੀਏ ਤੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ ਅਤੇ ਉਸ ਦੇ ਭਾਰਤ ’ਚ ਦਾਖਲ ਹੋਣ ਦੇ ਕਾਰਨਾਂ ਦਾ ਵੀ ਪਤਾ ਲਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ- ਝਾਰਖੰਡ ਦੇ CM ਨੇ ਦਿੱਤਾ ਅਸਤੀਫ਼ਾ, ਹੇਮੰਤ ਸੋਰੇਨ ਮੁੜ ਸੰਭਾਲਣਗੇ ਸੂਬੇ ਦੀ ਕਮਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News