ਲੁਧਿਆਣਾ ਵਿਖੇ ਖਾਲੀ ਪਲਾਟ 'ਚੋਂ ਮਿਲੀ ਨੌਜਵਾਨ ਦੀ ਸੜੀ ਹੋਈ ਲਾਸ਼, ਫੈਲੀ ਸਨਸਨੀ

02/23/2024 12:59:54 PM

ਲੁਧਿਆਣਾ (ਅਨਿਲ)- ਲੁਧਿਆਣਾ ਦੇ ਥਾਣਾ ਸਲੇਮ ਟਾਬਰੀ ਅਧੀਨ ਪੈਂਦੇ ਇਲਾਕੇ ਪੀਰੂ ਬੰਦਾ 'ਚ ਇਕ ਖਾਲੀ ਪਲਾਟ 'ਚੋਂ ਪੁਲਸ ਨੇ ਇਕ ਨੌਜਵਾਨ ਦੀ ਸੜੀ ਹੋਈ ਲਾਸ਼ ਬਰਾਮਦ ਕੀਤੀ ਹੈ। ਸੂਚਨਾ ਮਿਲਦੇ ਹੀ ਪੁਲਸ ਦੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ। ਹੁਣ ਤੱਕ ਲਾਸ਼ ਦੀ ਕੋਈ ਪਛਾਣ ਨਹੀਂ ਹੋ ਸਕੀ ਹੈ, ਜਿਸ ਕਾਰਨ ਲਾਸ਼ ਪੂਰੀ ਤਰ੍ਹਾਂ ਸੜ ਚੁੱਕੀ ਸੀ। ਜਿਸ ਦੇ ਹੇਠਲੇ ਹਿੱਸੇ ਨੂੰ ਅਵਾਰਾ ਕੁੱਤਿਆਂ ਨੇ ਨੋਚਿਆ ਹੋਇਆ ਹੈ। ਫਿਲਹਾਲ ਪੁਲਸ ਨੇ ਲਾਸ਼ ਨੂੰ ਆਪਣੇ ਕਬਜੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: UK ਭੇਜਣ ਦੇ ਨਾਂ 'ਤੇ ਹੋਏ ਵੱਡੇ ਫਰਜ਼ੀਵਾੜੇ ਸਬੰਧੀ ਸਨਸਨੀ ਖ਼ੁਲਾਸਾ, ਧੰਦੇ ’ਚ ਗੁਜਰਾਤੀਆਂ ਨੇ ਵੀ ਕਮਾਏ ਕਰੋੜਾਂ ਰੁਪਏ
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


shivani attri

Content Editor

Related News