ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਸ਼ਵ ਪ੍ਰੈਸ ਸੁੰਤਤਰਤਾ ਦਿਹਾੜੇ ’ਤੇ ਪੱਤਰਕਾਰਾਂ, ਸੰਪਾਕਦਾਂ ਤੇ ਫੋਟੋਗ੍ਰਾਫਰਾਂ ਨੂੰ ਦਿੱਤੀ ਵਧਾਈ

05/03/2021 6:46:31 PM

ਭਵਾਨੀਗੜ੍ਹ (ਕਾਂਸਲ) : ਵਿਸ਼ਵ ਪ੍ਰੈਸ ਸੁਤੰਤਰਤਾ ਦਿਵਸ ਮੌਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰੈਸ ਨਾਲ ਜੁੜੇ ਸਾਰੇ ਪੱਤਰਕਾਰਾਂ, ਸੰਪਾਦਕਾਂ ਅਤੇ ਫੋਟੋਗ੍ਰਾਫ਼ਰਾਂ ਨੂੰ ਵਧਾਈ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਦੀ ਵੀ ਪੰਜਾਬ ਵਾਸੀਆਂ ਨੂੰ ਲੱਖ-ਲੱਖ ਵਧਾਈ ਦਿੱਤੀ। 

ਪੜ੍ਹੋ ਇਹ ਵੀ ਖਬਰ ਸਾਧਾਰਨ ਪਰਿਵਾਰ ’ਚੋਂ ਉੱਠ IPL ’ਚ ਧਮਾਲਾਂ ਪਾਉਣ ਵਾਲੇ ‘ਹਰਪ੍ਰੀਤ’ ਦੇ ਘਰ ਵਿਆਹ ਵਰਗਾ ਮਾਹੌਲ, ਵੇਖੋ ਤਸਵੀਰਾਂ

ਪੜ੍ਹੋ ਇਹ ਵੀ ਖਬਰ ਵਿਆਹ ਕਰਵਾ ਕੇ ਕੈਨੇਡਾ ਗਏ ਨੌਜਵਾਨ ਦੀ ਹਾਦਸੇ ’ਚ ਮੌਤ, ਗਰਭਵਤੀ ਪਤਨੀ ਦਾ ਰੋ-ਰੋ ਹੋਇਆ ਬੁਰਾ ਹਾਲ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਸੰਦੇਸ਼ ਜਾਰੀ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਲੋਕਤੰਤਰ ਦੇ ਚੌਥੇ ਥੰਮ ਪ੍ਰੈਸ ’ਚ ਕੰਮ ਕਰਦੇ ਸਮੂਹ ਪੱਤਰਕਾਰਾਂ, ਸੰਪਾਦਕਾਂ, ਫੋਟੋਗ੍ਰਾਫਰਾਂ ਅਤੇ ਕੈਮਰਾਮੈਨਾਂ ਦੁਆਰਾ ਭਾਰਤ ’ਚ ਜਮਹੂਰੀ ਸਭਿਆਚਾਰ ਪੈਦਾ ਕਰਨ ਨਿਭਾਈ ਗਈ ਅਹਿਮ ਭੂਮਿਕਾ ਨੂੰ ਸਵੀਕਾਰਦੀ ਹੈ। ਪ੍ਰੈਸ ਦੀ ਆਜ਼ਾਦੀ ਨੂੰ ਯਕੀਨੀ ਬਣਾਈ ਰੱਖਣ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੀ ਹੈ।

ਪੜ੍ਹੋ ਇਹ ਵੀ ਖਬਰ ਮੋਗਾ : ASI ਨੇ ਸਰਕਾਰੀ ਰਿਵਾਲਵਰ ਨਾਲ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ, ਸੁਸਾਇਡ ਨੋਟ ’ਚ ਕੀਤਾ ਵੱਡਾ ਖ਼ੁਲਾਸਾ


rajwinder kaur

Content Editor

Related News