ਨਾਜਾਇਜ਼ ਮਾਈਨਿੰਗ ਕਰਨ ਵਾਲੇ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ

Friday, Sep 11, 2026 - 02:21 PM (IST)

ਨਾਜਾਇਜ਼ ਮਾਈਨਿੰਗ ਕਰਨ ਵਾਲੇ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ

ਫਾਜ਼ਿਲਕਾ (ਨਾਗਪਾਲ)-ਥਾਣਾ ਸਦਰ ਫਾਜ਼ਿਲਕਾ ਪੁਲਸ ਨੇ ਨਾਜਾਇਜ਼ ਤੌਰ 'ਤੇ ਮਾਈਨਿੰਗ ਕਰਨ ਵਾਲੇ ਅਣਪਛਾਤੇ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸਿ਼ਕਾਇਤ ਵਿਚ ਰਾਜਪਾਲ ਮਾਈਨਿੰਗ ਇੰਸਪੈਕਟਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਲਾਧੂਕਾ ਡਰੇਨ ਵਿਚ ਛਾਪੇਮਾਰੀ ਕੀਤੀ ਸੀ। ਜਿੱਥੇ ਨਾਮਲੂਮ ਟਰੈਕਟਰ ਡਰਾਈਵਰ ਵੱਲੋਂ ਡੋਲੂ ਕੁਰਾਹੇ ਨਾਲ ਰੇਤਾ ਕੱਢਿਆ ਜਾ ਰਿਹਾ ਸੀ। ਪੁਲਸ ਨੇ ਅਣਪਛਾਤੇ ਵਿਅਕਤੀ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ: ਸ਼ੁੱਕਰਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਨਵਾਂਸ਼ਹਿਰ ਜ਼ਿਲ੍ਹੇ 'ਚ ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


author

shivani attri

Content Editor

Related News