ਸਰਕਾਰੀ ਸਕੂਲਾਂ 'ਚ ਮਿਡ-ਡੇਅ ਮੀਲ ਨੂੰ ਲੈ ਕੇ ਹਰਸਿਮਰਤ ਬਾਦਲ ਨੇ ਚੁੱਕੇ ਪੰਜਾਬ ਸਰਕਾਰ 'ਤੇ ਸਵਾਲ

Thursday, Oct 07, 2021 - 04:44 PM (IST)

ਸਰਕਾਰੀ ਸਕੂਲਾਂ 'ਚ ਮਿਡ-ਡੇਅ ਮੀਲ ਨੂੰ ਲੈ ਕੇ ਹਰਸਿਮਰਤ ਬਾਦਲ ਨੇ ਚੁੱਕੇ ਪੰਜਾਬ ਸਰਕਾਰ 'ਤੇ ਸਵਾਲ

ਬਠਿੰਡਾ (ਬਿਊਰੋ): ਪੰਜਾਬ ਭਰ ਦੇ ਗਰੀਬ ਬੱਚਿਆਂ ਨੂੰ ਅਗਲੇ ਹਫ਼ਤੇ ਤੋਂ ਸਰਕਾਰੀ ਸਕੂਲਾਂ ’ਚ ਮਿਡ-ਡੇਅ-ਮੀਲ ਨਾ ਮਿਲਣ ’ਤੇ ਹਰਸਿਮਰਤ ਕੌਰ ਬਾਦਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਪੀਲ ਕੀਤੀ ਹੈ ਕਿ ਸਕੂਲਾਂ ਲਈ ਤੁਰੰਤ ਫੰਡ ਜਾਰੀ ਕੀਤੇ ਜਾਣ। ਉਨ੍ਹਾਂ ਕਿਹਾ ਕਿ ਇਕ ਤਾਂ ਸਰਕਾਰ ਨੇ 2 ਮਹੀਨਿਆਂ ਤੋਂ ਭੁਗਤਾਨ ਨਹੀਂ ਕੀਤਾ ਅਤੇ ਦੂਜਾ ਇਸ ਵਾਸਤੇ ਹੁਣ ਸਕੂਲ ਸਟਾਫ਼ ਨੂੰ ਨਿੱਜੀ ਤੌਰ ’ਤੇ ਯੋਗਦਾਨ ਪਾਉਣ ਲਈ ਮਜ਼ਬੂਰ ਕੀਤਾ ਜਾ ਰਿਹ ਹੈ। ਕਾਂਗਰਸੀ ਮੰਤਰੀ ਨੇ ਪੰਜਾਬ ਦੇ ਗਰੀਬਾਂ ਨੂੰ ਲੁੱਟ ਕੇ ਆਪਣੀਆਂ ਜੇਬਾਂ ਭਰੀਆਂ ਹਨ।  

PunjabKesari


author

Shyna

Content Editor

Related News